HOME ਪੰਥ ਪ੍ਰਸਿੱਧ ਵਿਦਵਾਨ ਅਤੇ ਸਿੱਖ ਪ੍ਰਚਾਰਕ ਸਤਿਕਾਰਯੋਗ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ...

ਪੰਥ ਪ੍ਰਸਿੱਧ ਵਿਦਵਾਨ ਅਤੇ ਸਿੱਖ ਪ੍ਰਚਾਰਕ ਸਤਿਕਾਰਯੋਗ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੇ ਪਿਤਾ ਸ੍ਰ: ਹਰਦਿਆਲ ਸਿੰਘ ਜੀ ਦਾ ਸਸਕਾਰ ਅੱਜ ਲੁਧਿਆਣਾ ਦੀ ਦਾਣਾ ਮੰਡੀ ਸ਼ਮਸ਼ਾਨਘਾਟ ਨੇੜੇ ਅਰੋੜਾ ਪੈਲਿਸ : ਨਿਮਾਣਾਂ

5
 ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)  “ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਪੰਥ ਪ੍ਰਸਿੱਧ ਵਿਦਵਾਨ ਅਤੇ ਸਿੱਖ ਪ੍ਰਚਾਰਕ ਸਤਿਕਾਰਯੋਗ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੇ ਪਿਤਾ ਸ੍ਰ: ਹਰਦਿਆਲ ਸਿੰਘ ਜੀ ਪਿਛਲੇ ਦਿਨੀਂ ਵਾਹਿਗੁਰੂ ਦੇ ਭਾਣੇ ਨੂੰ ਮੰਨਦਿਆਂ ਹੋਇਆਂ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਦਾ ਸਸਕਾਰ ਮਿਤੀ 26 ਅਪ੍ਰੈਲ ਨੂੰ ਸ਼ਾਮ 4 ਵਜ਼ੇ ਸ਼ਮਸ਼ਾਨ ਘਾਟ, ਨੇੜੇ ਦਾਣਾ ਮੰਡੀ, ਬੈਕ ਸਾਈਡ ਅਰੋੜਾ ਪੈਲੇਸ ਲੁਧਿਆਣਾ ਵਿਖੇ ਹੋਵੇਗਾ।  ਦਾਸ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਅਤੇ ਸਾਥੀਆਂ ਜੁਗਰਾਜ ਸਿੰਘ ਮੰਡ ਪ੍ਰਧਾਨ ਯੂਥ ਵਿੰਗ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਭਾਈ ਮਨਜੀਤ ਸਿੰਘ ਬੁਟਾਹਰੀ, ਭਾਈ ਹਰਪਾਲ ਸਿੰਘ ਨਿਮਾਣਾ, ਭਾਈ ਭੁਪਿੰਦਰ ਸਿੰਘ ਨਿਊ ਸੁਭਾਸ਼ ਨਗਰ ਪ੍ਰਧਾਨ ਗੁ; ਸਿੰਘ ਸਭਾ, ਸਰਪੰਚ ਮਨਜੀਤ ਸਿੰਘ ਤੂਰ ਬਾਜੜਾ, ਸਰਪੰਚ ਨਿਰਮਲ ਸਿੰਘ ਬੇਰਕਲਾਂ, ਪਰਮਜੀਤ ਸਿੰਘ ਨੱਤ, ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਭੱਟੀ, ਪ੍ਰਭਦੀਪ ਸਿੰਘ ਸੇਖੋਂ ਪ੍ਰਧਾਨ ਦਿਹਾਤੀ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਸ਼ਮਸ਼ੇਰ ਸਿੰਘ ਲਾਡੋਵਾਲ, ਜੁਝਾਰ ਸਿੰਘ, ਬੀਬੀ ਸਵਿੰਦਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:), ਪਰਵਿੰਦਰ ਸਿੰਘ ਗਿੰਦਰਾ, ਜਸਪਾਲ ਸਿੰਘ, ਤਨਜੀਤ ਸਿੰਘ, ਲਕਸ਼ਮਣ ਸਿੰਘ ਖਾਲਸਾ ਵੱਲੋਂ ਇਸ ਦੁਖਦਾਈ ਮੌਕੇ ਉਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਨਜ਼ਮ
Next articleਕੁੜਤੇ-ਪਜਾਮਿਆਂ ਨੇ ਉਡਵਾਇਆ ਮਜ਼ਾਕ