ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)—ਬਹੁਜਨ ਸਮਾਜ ਪਾਰਟੀ ਵਲੋਂ ਰਾਸ਼ਟਰਪਿਤਾ ਜੋਤੀਬਾ ਫੂਲੇ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਪੰਜਾਬ ਸੰਭਾਲੋ ਲੜੀ ਤਹਿਤ ‘ਜਾਗਿ੍ਤੀ ਸਮਾਗਮ’ ਮਿਤੀ 5 ਮਈ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸ. ਅਵਤਾਰ ਸਿੰਘ ਕਰੀਮਪੁਰੀ ਸੂਬਾ ਪ੍ਰਧਾਨ ਬਸਪਾ ਪੰਜਾਬ ਪਹੁੰਚਣਗੇ | ਇਸ ਮੌਕੇ ਮਿਸ਼ਨਰੀ ਕਲਾਕਾਰ ਗੋਲਡੀ ਮਲਕ ਬਾਬਾ ਸਾਹਿਬ ਦੇ ਜੀਵਨ, ਸੋਚ ਤੇ ਫ਼ਲਸਫੇ ਦੀ ਗੀਤਾਂ ਰਾਹੀਂ ਮਹਿਮਾ ਕਰਨਗੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



