ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਸਪਾ ਨੇ ਫੈਸਲਾ ਕੀਤਾ ਕਿ ਮੈਂ ਖੁਦ ਮਜੀਠਾ ਵਿਖੇ ਘਟਨਾ ਸਥਲ ਤੇ ਪਹੁੰਚਾਗਾ ਅਤੇ ਮੇਰੇ ਨਾਲ ਪਾਰਟੀ ਦੇ ਸਟੇਟ ਜਨਰਲ ਸੈਕਟਰੀ ਚੌਧਰੀ ਗੁਰਨਾਮ ਸਿੰਘ ਜੀ ਅੰਮ੍ਰਿਤਸਰ ਦੀ ਸਾਰੀ ਲੋਕਲ ਲੀਡਰਸ਼ਿਪ ਮੌਜੂਦ ਰਹੇਗੀ——-ਮਜੀਠਾ ਦੇ ਵੱਖ ਵੱਖ ਪਿੰਡਾਂ ਵਿੱਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੇ ਬਹੁਜਨ ਸਮਾਜ ਪਾਰਟੀ ਪੀੜਿਤ ਪਰਿਵਾਰਾਂ ਦੇ ਦੁੱਖ ਵਿੱਚ ਪੂਰਨ ਤੌਰ ਤੇ ਸ਼ਾਮਿਲ,ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਫਲਾਪ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਤੇ ਪੀੜਤਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜ਼ਾ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਲਈ ਪ੍ਰਬੰਧ ਕਰੇ ਸਰਕਾਰ ਸ ਅਵਤਾਰ ਸਿੰਘ ਕਰੀਮਪੁਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



