HOME ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਨੌਜਵਾਨ ਨੂੰ  ਅੱਪਰਾ ਪੁਲਿਸ ਨੇ ਕੀਤਾ...

ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਨੌਜਵਾਨ ਨੂੰ  ਅੱਪਰਾ ਪੁਲਿਸ ਨੇ ਕੀਤਾ ਗਿ੍ਫਤਾਰ

2
ਕੈਪਸ਼ਨ-ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ 

ਫਿਲੌਰ/ਅੱਪਰਾ    (ਸਮਾਜ ਵੀਕਲੀ)    (ਦੀਪਾ)-ਅੱਪਰਾ ਪੁਲਿਸ ਨੇ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ  ਕਾਬੂ ਕੀਤਾ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਇੱਕ ਨੌਜਵਾਨ ਬਲਵੀਰ ਰਾਮ ਉਰਫ ਜੌਨੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਸਮਰਾੜੀ ਲੁਕ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ | ਉਸ ਨੂੰ  ਕਾਬੂ ਕਰਕੇ ਉਸਦੇ ਖਿਲਾਫ਼ ਥਾਣਾ ਫਿਲੌਰ ਵਿਖੇ ਐੱਨ. ਡੀ. ਪੀ. ਐੱਸ ਐਕਟ ਦੀ ਧਾਰਾ 27-61-85 ਤਹਿਤ ਮੁਕਦਮਾ ਨੰਬਰ 150 ਦਰਜ ਕਰਕੇ ਉਸਦਾ ਸਿਵਲ ਹਸਪਤਾਲ ਜਲੰਧਰ ਤੋਂ ਡੋਪ ਟੈਸਟ ਕਰਵਾ ਕੇ ਉੱਥੇ ਹੀ ਦਾਖਲ ਕਰਵਾ ਦਿੱਤਾ ਗਿਆ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਹਿਲਾਂ ਪੰਜਾਬ ਦੇ ਲੋਕ ਦਿੱਲੀ ਉਤੇ ਰਾਜ ਕਰਨ ਲਈ ਦਿੱਲੀ ਜਾਂਦੇ ਸਨ, ਹੁਣ ਦਿੱਲੀ ਦੇ ਹਾਰੇ ਹੋਏ ਲੋਕ ਪੰਜਾਬ ਵਿੱਚ ਰਾਜ ਕਰ ਰਹੇ ਹਨ ਹਨ-ਸੁਖਬੀਰ ਸਿੰਘ ਬਾਦਲ 
Next articleਮਾਂ ਪਰ ਧੀ ਪਿਤਾ ਪਰ ਘੋੜਾ…..