HOME ਪਿੰਡ ਖ਼ਾਨਪੁਰ ਵਿਖੇ ਬਸਪਾ ਦੀ ਮੀਟਿੰਗ ਹੋਈ 18 ਜੂਨ ਨੂੰ ਖੁਰਾਲਗੜ੍ਹ ਸਾਹਿਬ...

ਪਿੰਡ ਖ਼ਾਨਪੁਰ ਵਿਖੇ ਬਸਪਾ ਦੀ ਮੀਟਿੰਗ ਹੋਈ 18 ਜੂਨ ਨੂੰ ਖੁਰਾਲਗੜ੍ਹ ਸਾਹਿਬ ਪਹੁੰਚਣ ਦੇ ਲਈ ਸੁਨੇਹਾ ਦਿੱਤਾ

4

 ਗੜ੍ਹਸ਼ੰਕਰ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਪਿੰਡ ਖਾਨਪੁਰ ਦੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ ਜਿਸ ਵਿੱਚ 18 ਜੂਨ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਦੇ ਵਿੱਚ ਚਰਨ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਗੁਰੂ ਘਰ ਤੋਂ ਅਸ਼ੀਰਵਾਦ ਲੈ ਕੇ ਫਿਰ ਸੰਗਤਾਂ ਗੜਸ਼ੰਕਰ ਵਲ ਕਾਫਲੇ ਦੇ ਰੂਪ ਵਿੱਚ ਚੱਲਣਗੀਆਂ ਡੀਐਸਪੀ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਕਰਕੇ ਮੈਮੋਰੰਡਮ ਦਿੱਤਾ ਜਾਵੇਗਾ ਇਸ ਮੌਕੇ ਪਾਰਟੀ ਦੇ ਸਟੇਟ ਕੁਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਜੀ ਅਤੇ ਸਟੇਟ ਸੈਕਟਰੀ ਸ੍ਰੀ ਰਣਬੀਰ ਬੱਬਰ ਜੀ ਨੇ ਵੀ ਸੰਬੋਧਨ ਕੀਤਾ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਚ ਪਹੁੰਚ ਕੇ ਧਰਨੇ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁਹੱਲਾ ਗ੍ਰੀਨ ਐਵੀਨੀਊ ਬੰਗਾ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ ਗਈ
Next articleਅਮਰੀਕਾ ਕਬੱਡੀ ਫੈਡਰੇਸ਼ਨ ਕੈਂਟਨ ਮਿਸੀਸਿਪੀ ਕੱਪ 2025 : ਬਿੱਲਾ ਆ ।