HOME ਰਵੀ ਭੂਸ਼ਨ ਗੋਇਲ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ –ਡਾ ਸੁਖਵਿੰਦਰ...

ਰਵੀ ਭੂਸ਼ਨ ਗੋਇਲ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ –ਡਾ ਸੁਖਵਿੰਦਰ ਕੁਮਾਰ ਸੁੱਖੀ

3

ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਪਿਛਲੇ ਦਿਨੀਂ ਸਾਡੇ ਨਗਰ ਕੌਂਸਲ ਬੰਗਾ ਦੇ ਸਾਬਕਾ ਪ੍ਰਧਾਨ ਸ਼੍ਰੀ ਰਵੀ ਭੂਸ਼ਨ ਗੋਇਲ ਜੀ ਜੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਉਹਨਾ ਦੇ ਅਕਾਲ ਚਲਾਣੇ ਦੀ ਬੜੀ ਦੁਖਦਾਈ ਖ਼ਬਰ ਮਿਲੀ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਹੌਂਸਲਾ ਪ੍ਰਦਾਨ ਕਰਨ। ਇਸ ਮੌਕੇ ਤੇ ਡਾ ਸੁਖਵਿੰਦਰ ਕੁਮਾਰ ਸੁੱਖੀ ਕੈਬਨਿਟ ਮੰਤਰੀ ਜੀ ਨੇ ਬਹੁਤ ਦੁੱਖ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਨਾਲ ਸੋਹਣ ਲਾਲ ਢੰਡਾ ਆਪ ਦੇ ਆਗੂ ਅਤੇ ਜੀਤ ਰਾਮ ਐਮ ਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਵੱਲੋਂ ਗਾਇਕਾ ਰਾਣੀ ਅਰਮਾਨ ਦੀ ਬੇਟੀ ਦਾ ਸਨਮਾਨ ਕੀਤਾ ਗਿਆ
Next articleਸੰਤ ਅਮੀਰ ਸਿੰਘ ਜਵੱਦੀ ਟਕਸਾਲ ਧਰਮ ਪ੍ਰਚਾਰ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਅੱਜ ਆਸਟ੍ਰੇਲੀਆ ਰਵਾਨਾ ਹੋਏ