HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੇ ਪ੍ਰਧਾਨ ਅਮ੍ਰਿਤ ਲਾਲ ਦੀ...

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੇ ਪ੍ਰਧਾਨ ਅਮ੍ਰਿਤ ਲਾਲ ਦੀ ਪ੍ਰਧਾਨਗੀ ਹੇਠ ਬੰਗਾ ਵਿਖੇ ਮੀਟਿੰਗ ਹੋਈ

ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰਕੈਟੀਸਨਰ ਬਲਾਕ ਬੰਗਾ ਦੀ ਮੀਟਿੰਗ ਪ੍ਰਧਾਨ ਡਾ ਅੰਮਿ੍ਤ ਲਾਲ ਰਾਣਾ ਜੀ ਦੀ ਪ੍ਰਧਾਨਗੀ ਵਿੱਚ ਬੰਗਾ ਵਿਖੇ ਹੋਈ ਜਿਸ ਵਿੱਚ ਵੱਖ ਵੱਖ ਵਿਚਾਰ ਵਿਟਾਦਰਾ ਕੀਤਾ ਗਿਆ ਅੱਜ ਦੀ ਮੀਟਿੰਗ ਸਹੀਦ ਭਾਈ ਮਨੀ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਤੇ ਉਨ੍ਹਾਂ ਦੀਆਂ ਸਿਖਿਆਵਾ ਤੇ ਚੱਲਣ ਦੀ ਅਪੀਲ ਕੀਤੀ ਤੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾ ਨੂੰ ਮੰਨਣ ਦੀ ਪ੍ਰਜੋਰ ਅਪੀਲ ਕੀਤੀ ਤੇ ਮੰਗਾ ਨਾ ਮੰਨਣ ਤੇ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਅੱਜ ਦੀ ਮੀਟਿੰਗ ਵਿੱਚ ਪ੍ਰਧਾਨ ਡਾ ਅਮਿ੍ਤ ਰਾਣਾ ਡਾ ਲੇਖ ਰਾਜ ਡਾ ਸੀਤਾ ਰਾਮ ਡਾ ਅਸੋਕ ਗਾਬਾ ਡਾ ਅਨੂਪਿਦਰ ਸਿੰਘ ਡਾ ਧਰਮ ਪਾਲ ਬੱਗਾ ਡਾ ਸੁਧੀਰ ਕੁਮਾਰ ਡਾ ਬਘੇਲ ਸਿੰਘ ਡਾ ਕੁਲਵਿੰਦਰ ਸਿੰਘ ਡਾ ਗੁਰਦੀਪ ਸਿੰਘ ਡਾ ਪਿ੍ੰਸ ਡਾ ਰਤਨ ਸਿੰਘ ਡਾ ਰਣਜੀਤ ਸਿੰਘ ਡਾ ਚਰਨਜੀਤ ਸਿੰਘ ਡਾ ਗੀਤਾ ਡਾ ਜਸਪਾਲ ਕੋਰ ਡਾ ਮੰਗਾ ਝਿੱਕਾ ਆਦਿ ਸਾਥੀ ਹਾਜਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਸਰਕਾਰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਧਰਮ ਗ੍ਰੰਥਾਂ, ਧਾਰਮਿਕ ਸਥਾਨਾਂ ਅਤੇ ਡਾਕਟਰ ਅੰਬੇਡਕਰ ਜੀ ਬਹੁਜਨ ਸਮਾਜ ਦੇ ਮਹਾਂਪੁਰਸ਼ਾਂ ਦੀ ਬੇਅਦਬੀ ਲਈ ਜਿੰਮੇਵਾਰ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨੇ ਲਈ ਅਸੰਬਲੀ ਵਿੱਚ ਦੋ ਅਲੱਗ ਅਲੱਗ ਬਿੱਲ ਲਿਆਵੇ- ਕਰੀਮਪੁਰੀ
Next articleਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੁਲੀਸ ਵੱਲੋ ਪਾਸਕੋ ਐਕਟ 2012 ਅਤੇ ਟਰੈਫਿਕ ਜਾਗਰੁਕਤਾ ਸੈਮੀਨਾਰ