ਗੁਰਦਾਸਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਸੰਭਾਲੋ ਮਹਿਮ ਦੇ ਤਹਿਤ ਅੱਜ ਗੁਰਦਾਸਪੁਰ ਵਿਖੇ ਵਰਕਰ ਸੰਮੇਲਨ ਅਤੇ ਸਮੀਖਿਆ ਬੈਠਕ ਕੀਤੀ ਗਈ ਜਿਸ ਵਿੱਚ ਬਰਕਰਾਰਾਂ ਨੂੰ ਪੰਜਾਬ ਸੰਭਾਲੋ ਮਹਿਮ ਪਿੰਡ ਪਿੰਡ ਤੱਕ ਲਿਜਾਣ ਦਾ ਸੱਦਾ ਦਿੱਤਾ ਗਿਆ ਇਸ ਮੀਟਿੰਗ ਦੇ ਵਿੱਚ ਸਰਦਾਰ ਜਸਵੀਰ ਸਿੰਘ ਜੀ ਕਿਸਾਨ ਆਗੂ ਪਿਛਲੇ ਦਿਨੀ ਬਸਪਾ ਵਿੱਚ ਸ਼ਾਮਿਲ ਹੋਏ ਉਹਨਾਂ ਨੂੰ ਸਟੇਟ ਸੈਕਟਰੀ ਨਿਯੁਕਤ ਕਰਕੇ ਮਾਝਾ ਜੋਨ ਚ ਕਿਸਾਨਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਇਸੇ ਤਰਾਂ ਐਡਵੋਕੇਟ ਹਰਮੀਤ ਸਿੰਘ ਜੀ ਨੂੰ ਮਾਝਾ ਜੋਨ ਕਿਸਾਨਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਇਸ ਮੌਕੇ ਚੌਧਰੀ ਗੁਰਨਾਮ ਸਿੰਘ ਸਟੇਟ ਕੋਆਰਡੀਨੇਟਰ ਬਸਪਾ ਅਤੇ ਜੇ ਪੀ ਭਗਤ ਜ਼ਿਲਾ ਪ੍ਰਧਾਨ ਗੁਰਦਾਸਪੁਰ ਤੋਂ ਇਲਾਵਾ ਹੋਰ ਲੀਡਰਸ਼ਿਪ ਵਰਕਰ ਵੀ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



