HOME ਥਾਣਾ ਦਸੂਹਾ ਦੀ ਪੁਲਿਸ ਨੇ ਕੀਤਾ ਦੋ ਮੁਲਜਮਾਂ ਨੂੰ ਗ੍ਰਿਫਤਾਰ

ਥਾਣਾ ਦਸੂਹਾ ਦੀ ਪੁਲਿਸ ਨੇ ਕੀਤਾ ਦੋ ਮੁਲਜਮਾਂ ਨੂੰ ਗ੍ਰਿਫਤਾਰ

3
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ / ਦਸੂਹਾ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ  ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ  ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਦਿਲਦਾਰ ਸਿੰਘ ਨੇ ਸਾਥੀ ਕਰਮਚਾਰੀਆ ਦੇ ਨਾਲ ਮੁਲਜਮ  ਸੰਜੀਵ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਗੋਸਪੁਰ  ਨੂੰ ਕਾਬੂ ਕਰਕੇ ਉਸ ਪਾਸੋਂ 62 ਸੰਤਰੀ ਰੰਗ ਦੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤਾ ਨੂੰ  ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਹਨਾਂ ਕੋਲੋਂ ਡੂਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਇਸੇ ਤਰਾਂ ਲਖਨ ਉਰਫ ਪਵਨ ਪੁੱਤਰ ਰੋਸ਼ਨ ਲਾਲ ਨੂੰ ਵੀ ਕਾਬੂ ਕੀਤਾ ਗਿਆ  |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleधांगर आदिवासियों के सामाजिक अधिकार को सुनिश्चित करे सरकार
Next articleਆਪਣੀ ਹੀ ਸਰਕਾਰ ਤੋਂ ਇਨਸਾਫ਼ ਲੈਣ ਲਈ ਧੱਕੇ ਖਾ ਰਿਹਾ ਆਪ ਦਾ ਪੁਰਾਣਾ ਵਲੰਟੀਅਰ ਨਿਰਦੇਸ਼ ਕੁਮਾਰ