HOME ਸਿਵਲ ਹਸਪਤਾਲ ਬੰਗਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਮਨਾਇਆ ਗਿਆ।

ਸਿਵਲ ਹਸਪਤਾਲ ਬੰਗਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਮਨਾਇਆ ਗਿਆ।

13

ਬੰਗਾ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਅਤੇ ਸਿਵਲ ਹਸਪਤਾਲ ਬੰਗਾ ਵਿਖੇ ਐਸ ਐਮ ਓ ਡਾ ਜਸਵਿੰਦਰ ਸਿੰਘ ਦੀ ਰੇਨੁਮਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਮਨਾਇਆ ਗਿਆ ਇਸ ਵਿੱਚ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਦੀ ਸੋਹ ਚੁਕਾਈ ਗਈ ਨਸ਼ਾ ਕਰਨ ਨਾਲ ਦਿਮਾਗ ਖਰਾਬ ਹੋ ਜਾਂਦਾ ਹੈ। ਘਰ ਪਰਿਵਾਰ ਨਸ਼ਾ ਕਰਨ ਵਾਲੇ ਨੂੰ ਕੋਈ ਵੀ ਚੰਗਾ ਨਹੀਂ ਲੱਗਦਾ ਇਸ ਲਈ ਚੰਗੇ ਇਨਸਾਨਾਂ ਦੀ ਸੰਗਤ ਕਰਨੀ ਚਾਹੀਦੀ ਹੈ ਵਿਹਲੇ ਨਹੀਂ ਰਹਿਣਾ ਚਾਹੀਦਾ ਕੰਮ ਸ਼ੁਰੂ ਕਰਨਾ ਚਾਹੀਦਾ ਹੈ ਕਸਰਤ ਕਰਨੀ ਚਾਹੀਦੀ ਹੈ ਇਸ ਲਈ ਡਾ ਤਜਿੰਦਰ ਸਿੰਘ, ਡਾ ਬਲਜਿੰਦਰ ਕੁਮਾਰ, ਮੈਡਮ ਮਨਜੀਤ ਕੌਰ ਹੈਲ ਸੁਪਰ ਫੀਮੇਲ, ਰਿੰਕੀ ਸ਼ਰਮਾ, ਲਖਵੀਰ ਓਟ, ਜਤਿੰਦਰ ਕੌਰ ਨਰਸਿੰਗ ਆਫਿਸਰ ਬਾਕੀ ਵਿਅਕਤੀ ਸ਼ਾਮਿਲ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੜਤਾਲੀਆ ਕਮੇਟੀ ਵੱਲੋਂ ਸਤਨਾਮ ਸਿੰਘ ਲੋਹਗੜ੍ਹ ਦੋਸ਼ੀ ਕਰਾਰ , ਬੈਂਚ,ਝੰਡਾ,ਬੈਨਰ ਤੇ ਕਾਰਡ ਜਮਾਂ ਕਰਵਾਉਣ ਲਈ ਕਿਹਾ
Next articleਸਿਵਲ ਹਸਪਤਾਲ ਬੰਗਾ ਵਿਖੇ ਹਰ ਸ਼ੁਕਰਵਾਰ ਡੇਂਗੂ ਤੇ ਬਾਰੇ ਐਕਟੀਵਿਟੀ ਕੀਤੀ ਜਾਂਦੀ ਕੀਤੀ ਗਈ