HOME ਚੱਬੇਵਾਲ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੀ ਬਸਪਾ...

ਚੱਬੇਵਾਲ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੀ ਬਸਪਾ ਦੀ ਟੀਮ ਅਤੇ ਮੱਦਦ ਕੀਤੀ

3

ਚੱਬੇਵਾਲ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ )  ਬਹੁਜਨ ਸਮਾਜ ਪਾਰਟੀ ਦੇ ਮਾਨਯੋਗ ਪੰਜਾਬ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਹਲਕਾ ਚੱਬੇਵਾਲ ਦੀ ਟੀਮ ਐਡਵੋਕੇਟ ਪਲਵਿੰਦਰ ਮਾਨਾ ਜੀ ਦੀ ਅਗਵਾਈ ਵਿਚ ਹਲਕੇ ਦੇ ਕੰਢੀ ਏਰੀਏ ਦੇ ਪਿੰਡਾਂ ਖੰਨੀ ਅਤੇ ਪਿੰਡ ਲਲਵਾਨ ਦੇ ਵਿਚ ਜਾ ਕੇ ਆਮ ਲੋਕਾਂ ਦਾ ਹਾਲ ਚਾਲ ਜਾਣਿਆ, ਜਿਨ੍ਹਾਂ ਪਰਿਵਾਰਾਂ ਦਾ ਹੜ੍ਹਾਂ ਦੇ ਕਾਰਨ ਨੁਕਸਾਨ ਹੋਇਆ ਸੀ ਉਨ੍ਹਾਂ ਦੀ ਮਦਦ ਕੀਤੀ ਅਤੇ ਲੋੜ੍ਹਬੰਦ ਪਰਿਵਾਰਾਂ ਨੂੰ ਤਰਪਾਲਾਂ, ਰਾਸ਼ਨ ਅਤੇ ਆਰਥਿਕ ਮਦਦ ਵੀਂ ਦਿਤੀ । ਇਸ ਮੌਕੇ ਰਾਕੇਸ਼ ਕਿੱਟੀ ਜ਼ਿਲ੍ਹਾ ਸਕੱਤਰ,ਵਿੱਕੀ ਬੰਗਾ BVF ਪ੍ਰਧਾਨ. ਬਲਵੰਤ ਨੀਤਪੁਰ ਹਲਕਾ ਸਕੱਤਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਧਿਆਪਕ ਦਿਵਸ ‘ਤੇ ਭਾਈਚਾਰੇ ਤੋਂ ਮੁਆਫ਼ੀ ਮੰਗਦਿਆਂ
Next articleਸਵਰਗੀ ਹਰਭਜਨ ਸਿੰਘ ਲਾਖਾ ਸਾਬਕਾ ਮੈਂਬਰ ਪਾਰਲੀਮੈਂਟ ਜੀ ਦੇ ਜਨਮ ਤੇ ਮੈਡੀਕਲ ਕੈਂਪ।