ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਸਪਾ ਵਿਧਾਇਕ ਡਾ ਨਛੱਤਰ ਪਾਲ ਨਵਾਂਸ਼ਹਿਰ ਵੱਲੋਂ ਪਹਿਲਾਂ ਵੀ ਹਰ ਜਗ੍ਹਾ ਇਨਸਾਨੀਅਤ ਦੇ ਨਾਲ ਖੜ੍ਹੇ ਹੋਏ ਅਤੇ ਹੁਣ ਜਦੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੇ ਹਨ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਭੇਜੀ ਹੈ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੜ੍ਹ ਤੋਂ ਪੀੜਤ ਲੋਕਾਂ ਨੂੰ ਇਨਸਾਨੀਅਤ ਦੇ ਨਾਤੇ ਸੇਵਾ ਕਰਨੀ ਤੁਹਾਡਾ ਫ਼ਰਜ਼ ਹੈ ਅਤੇ ਇਸ ਫਰਜ਼ ਨੂੰ ਵਧੀਆ ਢੰਗ ਨਾਲ ਨਿਭਾਓ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



