HOME ਡੀਐਸਪੀ ਹੇਮੰਤ ਮਲਹੋਤਰਾ ਬਲਾਚੌਰ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ...

ਡੀਐਸਪੀ ਹੇਮੰਤ ਮਲਹੋਤਰਾ ਬਲਾਚੌਰ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ ਗਿਆ |

3
 (ਸਮਾਜ ਵੀਕਲੀ)  ਸਥਾਨਕ ਆਈਟੀਆਈ ਮੈਦਾਨ ਨਵਾਂਸ਼ਹਿਰ ਵਿਖੇ  ਪੁਲਿਸ ਸ਼ਹੀਦੀ ਦਿਹਾੜੇ ਦੌਰਾਨ ਸ਼ਹੀਦ ਹੋਏ ਪੁਲਿਸ  ਅਧਿਕਾਰੀ ਤੇ ਨੌਜਵਾਨਾਂ ਨੂੰ  ਡੀਐਸਪੀ ਹੇਮੰਤ ਮਲਹੋਤਰਾ ਬਲਾਚੌਰ ਵਲੋਂ  ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ  ਸਨਮਾਨਿਤ ਵੀ ਕੀਤਾ ਗਿਆ |  ਉਨ੍ਹਾਂ ਕਿਹਾ ਕਿ ਇਹਨਾਂ ਦੀ ਲਾਸਾਨੀ ਕੁਰਬਾਨੀ ਨੂੰ  ਕਦੇ ਭੁਲਾਇਆ ਨਹੀ ਜਾ ਸਕਦਾ |
ਫੋੋਟੋ ਵੇਰਵਾ ਜਤਿੰਦਰਪਾਲ ਸਿੰਘ ਕਲੇਰ ਨਵਾਂਸ਼ਹਿਰ 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleHAQ: Junglee Pictures Unveils Striking Faceoff Poster – Yami Gautam Dhar and Emraan Hashmi Locked in a Powerful Battle of Kaum Ya Kanoon?
Next articlePunjab Police committed to maintain law & order, harmony and peace across state: DIG Satinder Singh