ਅਮ੍ਰਿਤਸਰ ਸਾਹਿਬ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਤੇ ਅੱਜ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕੀਤਾ ਜਿਹੜੀਆਂ ਉਹਨਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ, ਕੇ ਗੁਰੂ ਗ੍ਰੰਥ ਸਾਹਿਬ ਦੀ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਨਾ ਐਲਾਨਣਾ ਸਰਕਾਰ ਦੀ ਜਾਤੀਵਾਦੀ ਮਾਨਸਿਕਤਾ ਦੀ ਦੇਣ,ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪੰਜਾਬ ਨੂੰ ਮੌਜੂਦਾ ਸੰਕਟ ਚੋਂ ਕੱਢਣੇ ਲਈ ਪੰਜਾਬ ਸੰਭਾਲੋ ਮਹਿਮ ਦੇ ਮਜਬੂਤੀ ਲਈ ਆਸ਼ੀਰਵਾਦ ਪ੍ਰਾਪਤ ਕੀਤਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸੋਚ ਦਾ ਪੰਜਾਬ ਬਣਾਉਣ ਲਈ ਸੰਗਤਾਂ ਨੂੰ ਪੰਜਾਬ ਸੰਭਾਲੋ ਮਹਿਮ ਨੂੰ ਅਸ਼ੀਰਵਾਦ ਦਾ ਸੱਦਾ ਦਿੱਤਾ ਇਸ ਮੌਕੇ ਪਾਰਟੀ ਦੇ ਸਟੇਟ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਪਾਰਟੀ ਦੇ ਸਟੇਟ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ bhel, ਜਿਲਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸਰਦਾਰ ਨੱਥਾ ਸਿੰਘ,ਜਿਲਾ ਅੰਮ੍ਰਿਤਸਰ ਸ਼ਹਿਰੀ ਦੇ ਕੁਆਰਡੀਨੇਟਰ ਗੁਰਬਖਸ਼ ਮਹੇ ਤੋਂ ਇਲਾਵਾ ਪਾਰਟੀ ਦੀ ਹੋਰ ਲੀਡਰਸ਼ਿਪ ਹਾਜ਼ਰ ਸੀ।
HOME ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਨ ਤੇ ਬਸਪਾ...



