HOME 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿਚ 16 ਲੋਕਾਂ ਦੇ ਖਿਲਾਫ...

328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿਚ 16 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ- ਜੱਥੇਦਾਰ ਸੁਰਜੀਤ ਸਿੰਘ ਦੁਭਾਲੀ

ਜੱਥੇਦਾਰ ਸੁਰਜੀਤ ਸਿੰਘ ਦੁਭਾਲੀ
ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਰ ਸਰੂਪਾਂ  ਗਾਇਬ ਹੋਣ ਦੇ ਮਾਮਲੇ  ਪੰਜਾਬ ਪੰਜਾਬ ਸਰਕਾਰ ਵਲੋਂ 16 ਵਿਆਕਤੀਆਂ ਦੇ ਖਿਲਾਫ਼ ਐਫ ਆਰ ਆਈ ਦਰਜ ਕਰਨਾ   ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਜੱਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕੀਤਾ | ਉਨ੍ਹਾਂ ਕਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ  ਦੇ ਸਰੂਪਾਂ ਨੂੰ ਗਾਇਬ ਕਰਨ ਵਾਲੇ ਇਨਾਂ ਕਥਿਤ ਆਰੋਪੀਆ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋ ਕੋਈ ਵੀ ਵਿਆਕਤੀ ਧਰਮਿਕ ਭਾਵਨਾਵਾਂ ਨਾਲ ਛੇੜਛਾੜ ਨਾ ਕਰ ਸਕੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਘੁੰਡ ਤੋਂ ਟੈਟੂਆਂ ਤੱਕ ਦਾ ਸਫ਼ਰ
Next articleਚੌਧਰੀ ਦਰਸ਼ਨ ਲਾਲ ਸੇਠੀ ਸ਼ੀਸ਼ੇਵਾਲੇ ਬਾਗੋਵਾਲ ਬਣੇ ਜਿਲ੍ਹਾਂ ਕਾਂਗਰਸ ਕਮੇਟੀ ਦੇ ਸਕੱਤਰ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਸੌਪਿਆ ਨਿਯੁਕਤੀ ਪੱਤਰ, ਪਾਰਟੀ ਹਾਈਕਮਾਂਡ ਦਾ ਕੀਤਾ ਤਹਿ ਦਿਲੋਂ ਧੰਨਵਾਦ