ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪੈਦਲ ਯਾਤਰਾ ਰਾਹੋਂ ਤੋਂ ਮਾਛੀਵਾੜਾ ਸਾਹਿਬ ਡਾਕਟਰ ਨੱਛਤਰ ਪਾਲ ਐਮ ਐਲ ਏ ਨਵਾਂਸ਼ਹਿਰ ਨਾਲ ਸੰਤ ਸੁਰਿੰਦਰ ਦਾਸ ਜੀ ਖੁਰਾਲਗੜ੍ਹ ਵਾਲਿਆਂ ਨੇ ਅਸ਼ੀਰਵਾਦ ਦਿੱਤਾ ਅਤੇ ਉਹਨਾਂ ਰਾਹੋਂ ਤੋਂ ਮਾਛੀਵਾੜਾ ਸਾਹਿਬ ਜੀ ਦੀ ਪੈਦਲ ਯਾਤਰਾ ਕਰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਪ੍ਰਵੀਨ ਬੰਗਾ, ਮਨੋਹਰ ਕਮਾਮ, ਸਰਬਜੀਤ ਜਾਫਰਪੁਰੀ ਜ਼ਿਲ੍ਹਾ ਪ੍ਰਧਾਨ, ਸੁਰਜੀਤ ਸਿੰਘ ਕਰੀਹਾ, ਗੁਰਮੁਖ ਸਿੰਘ ਨੌਰਥ, ਐਡਵੋਕੇਟ ਮਨੀਸ਼ ਬਾਲੀ, ਵਿਜੇ ਕੁਮਾਰ ਸਾਬਕਾ ਸਰਪੰਚ, ਮੁਖਤਿਆਰ ਸਿੰਘ ਅਤੇ ਬਹੁਤ ਸਾਰੇ ਸ਼ਰਧਾਲੂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



