HOME ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸੈਣੀ ਗੋਪੀ ਨੂੰ ਬਲਾਚੌਰ ਯੂਥ...

ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸੈਣੀ ਗੋਪੀ ਨੂੰ ਬਲਾਚੌਰ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ

1
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
ਬਲਾਚੌਰ  (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਵਲੋਂ ਗੁਰਪ੍ਰੀਤ ਸੈਣੀ (ਗੋਪੀ) ਨੂੰ  ਉਨ੍ਹਾਂ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ  ਦੇਖਦੇ ਹੋਏ ਉਨ੍ਹਾਂ ਨੂੰ  ਬਲਾਚੌਰ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੇ ਆਪਣੀ ਨਿਯੁਕਤੀ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸ ਭਗਵੰਤ ਸਿੰਘ ਮਾਨ ਅਤੇ  ਮਨੀਸ਼ ਸਿਸੋਦੀਆ , ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ ਸੀਨੀਅਰ ਆਪ ਆਗੂ ਅਤੇ ਯੂਥ ਆਪ ਆਗੂ ਕਰਨ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮੈਨੂੰ ਜ਼ਿੰਮੇਦਾਰੀ ਸੌਂਪੀ ਹੈ। ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ  ਘਰ ਘਰ ਤੱਕ  ਪਹੁੰਚਾਇਆ ਜਾਵੇਗਾ |  ਉਨ੍ਹਾਂ ਨੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਸੀਮ ਬ੍ਰਹਿਮੰਡ ਵਿੱਚ ਇੱਕ ਇਤਿਹਾਸਕ ਛਾਲ ( 12 ਅਪ੍ਰੈਲ, 1961 ਦੀ ਮਹੱਤਤਾ)
Next articleਪੱਤਰਕਾਰਾਂ ਖ਼ਿਲਾਫ਼ ਕੀਤੀ ਪੁਲਿਸ ਕਾਰਵਾਈ ਰੱਦ ਕਰੇ ਪੰਜਾਬ ਸਰਕਾਰ- ਜਗਸੀਰ ਸਿੰਘ ਸੰਧੂ