HOME ਬਸਪਾ ਭਾਰਤ ਜੀ ਵੱਲੋਂ ਲੜਨ ਵਾਲੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ...

ਬਸਪਾ ਭਾਰਤ ਜੀ ਵੱਲੋਂ ਲੜਨ ਵਾਲੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ

3

 ਜਲੰਧਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਮਜ਼ਬੂਤੀ ਨਾਲ ਲੜਨ ਵਾਲੇ ਬਸਪਾ ਉਮੀਦਵਾਰਾਂ ਨੂੰ ਪਾਰਟੀ ਦੇ ਸੂਬਾ ਦਫਤਰ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਬਸਪਾ ਦੇ ਕੇਂਦਰੀ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ, ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ, ਕੇਂਦਰੀ ਇੰਚਾਰਜ ਤੇ ਐਮਐਲਏ ਡਾ. ਨਛੱਤਰ ਪਾਲ, ਸੂਬਾ ਇੰਚਾਰਜ ਸ੍ਰੀ ਅਜੀਤ ਸਿੰਘ ਪ੍ਰਜਾਪਤੀ, ਸੂਬਾ ਇੰਚਾਰਜ ਸ. ਕੁਲਦੀਪ ਸਿੰਘ ਸਰਦੂਲਗੜ੍ਹ, ਸੂਬਾ ਇੰਚਾਰਜ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਇੰਚਾਰਜ ਸ੍ਰੀ ਤੀਰਥ ਮਹਿਰਾ ਰਾਜਪੁਰਾ ਵੱਲੋਂ ਕੀਤਾ ਗਿਆ। ਇਸ ਦੌਰਾਨ ਇਹ ਸਨਮਾਨ ਸਮਾਗਮ ਦਾ ਪ੍ਰਬੰਧ ਕਰਨ ਲਈ ਵਰਲਡਵਾਈਡ ਬੀਐਸਪੀ ਸਪੋਰਟਰਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ
Next articleਗੋਲੀ ਸਿਰ ਵਿੱਚ ਵੱਜਣ ਤੇ ਵੀ 1992 ਤੋਂ ਪਾਰਟੀ ਦੀ ਸੇਵਾ ਕਰ ਰਿਹਾ ਹੈ ਗੁਰਦੀਪ ਮਾਖਾ