HOME ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਫਰਵਰੀ ਵਿੱਚ ਮਨਾਇਆ ਜਾਵੇਗਾ ਮਾਤ ਭਾਸ਼ਾ ਪੰਦਰਵਾੜਾ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਫਰਵਰੀ ਵਿੱਚ ਮਨਾਇਆ ਜਾਵੇਗਾ ਮਾਤ ਭਾਸ਼ਾ ਪੰਦਰਵਾੜਾ

   (ਸਮਾਜ ਵੀਕਲੀ)   ਇਨ੍ਹਾਂ ਦਿਨਾਂ ਵਿੱਚ ਲਵਲੀ ਯੂਨੀਵਰਸਿਟੀ, ਚਾਰ ਕਾਲਜਾਂ ਅਤੇ ਦੋ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ‘ਪੰਜਾਬੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਦੀ ਲੋੜ ਕਿਉਂ?’ ਵਿਸ਼ੇ ਤੇ ਪੰਜਾਬ ਦੇ ਨਾਲ ਨਾਲ ਕਨੇਡਾ ਤੋਂ ਆਏ ਵਿਦਵਾਨ ਵਿਦਿਆਰਥੀਆਂ ਦੇ ਸਨਮੁਖ ਹੋਣਗੇ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਵਿੱਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੇ 50 ਤੋਂ 60 ਵਿਦਿਆਰਥੀਆਂ ਨੂੰ ਪੁਸਤਕਾਂ, ਪ੍ਰਮਾਣ ਪੱਤਰਾਂ, ਮੈਡਲਾਂ ਅਤੇ ਸਕੂਲ ਬਸਤਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਵੱਲੋਂ:
ਟੀਮ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਮਿਕਾਈਲਾ ਸ਼ਿਫਰਿਨ ਨੇ ਸਲਾਲਮ ਦਾ ਨੌਵਾਂ ਖ਼ਿਤਾਬ ਆਪਣੇ ਨਾਮ ਕੀਤਾ
Next articleਸਾਡੇ ਪਿਆਰੇ ਭਾਪਾ ਜੀ — ਇਕ ਪ੍ਰੇਰਣਾਦਾਇਕ ਜੀਵਨ ਯਾਤਰਾ