HOME ‘ਆਪ’ ਸਰਕਾਰ ਅਫ਼ਸਰਸ਼ਾਹੀ ਦਾ ਕਰ ਰਹੀ ਸਿਆਸੀ ਕਰਨ :ਐਡਵੋਕੇਟ ਰਾਜਵਿੰਦਰ ਲੱਕੀ

‘ਆਪ’ ਸਰਕਾਰ ਅਫ਼ਸਰਸ਼ਾਹੀ ਦਾ ਕਰ ਰਹੀ ਸਿਆਸੀ ਕਰਨ :ਐਡਵੋਕੇਟ ਰਾਜਵਿੰਦਰ ਲੱਕੀ

3
ਐਡਵੋਕੇਟ ਰਾਜਵਿੰਦਰ ਲੱਕੀ
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਆਖਿਆ  ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਫ਼ਸਰਸ਼ਾਹੀ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਦੀ ‘ਆਪ’ ਪਾਰਟੀ ਦੀ ਮੋਗਾ ਵਿਖੇ ਕੀਤੀ ਗਈ ਰੈਲੀ ‘ਚ ਹਾਜ਼ਰੀ ‘ਤੇ ਸਵਾਲ ਚੁੱਕੇ ਹਨ ਕਿ ‘ਆਮ ਆਦਮੀ ਪਾਰਟੀ ਦੀ ਰੈਲੀ ਵਿਚ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਦੇਖ ਕੇ ਇਹ ਸਵਾਲ ਉੱਠਦਾ ਹੈ ਕਿ ਕੀ ਭਾਰਤ ਦੇ ‘ਸਟੀਲ ਫ੍ਰੇਮ’ ਬਿਊਰੋਕ੍ਰੈਟ ਹੁਣ ਸਿਆਸੀ ਮਨਮਰਜ਼ੀਆਂ ਅੱਗੇ ਝੁਕ ਰਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੋਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ‘ਆਪ’ ਸਰਕਾਰ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਦੋਸ਼
Next articleਤੜਕੇ ਹਮਲੇ ‘ਚ 22 ਸਾਲਾ ਨੌਜਵਾਨ ਦੀ ਹੱਤਿਆ, ਦੋ ਔਰਤਾਂ ਤੇ ਇਕ ਨੌਜਵਾਨ ਗ੍ਰਿਫ਼ਤਾਰ