ਨਵਾਂਸ਼ਹਿਰ/ਖੇਮਕਰਨ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ )– ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਬੁਹਤ ਬੱਲ ਮਿਲਿਆਂ ਜਦੋਂ ਪੰਜਾਬ ਬਚਾਓ ਰੈਲੀ ਖੇਮਕਰਨ ਵਿੱਚ ਪੰਜਾਬ ਦੇ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ | ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਵਿਸਰਾ ਸਿੰਘ ਵਲਟੋਹਾ ਵਲੋਂ ਗੋਪੀ ਫਰੰਦੀਪੁਰੀਆ ਦਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਆਉਣ ਤੇ ਸ਼ਾਨਦਾਰ ਸਵਾਗਤ ਕੀਤਾ | ਗੋਪੀ ਫਰੰਦੀਪੁਰੀਆ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ 2027 ਵਿੱਚ ਤਿਆਰੀ ਕਰ ਦਿੱਤੀ ਭਾਰੀ ਲੀਡ ਨਾਲ ਸੁਖਬੀਰ ਸਿੰਘ ਬਾਦਲ ਨੂੰ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਣਗੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਲੀਹ ਤੇ ਭਾਰੀ ਬਹੁਮਤ ਨਾਲ ਆਵੇਗੀ। ਲਓ ਸੁਖਬੀਰ ਸਿੰਘ ਬਾਦਲ ਨੇ ਕਰਤੀ 2027’ਚ’ ਡਾਈਨਾਸੌਰ ਲਿਆਉਣ ਦੀ ਸ਼ੁਰੂਆਤ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



