HOME ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ

ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ

   (ਸਮਾਜ ਵੀਕਲੀ)   20 ਫਰਵਰੀ ਨੂੰ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮਨ ਲੁਧਿਆਣਾ ਵਿੱਚ ਕਰਵਾਏ ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਪੰਦਰਵਾੜੇ ਦੇ ਚੌਥੇ ਸਮਾਗਮ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗ ਦਾਨ ਪਾਉਣ ਵਾਲੀਆਂ 7 ਵਿਦਿਆਰਥਣਾਂ ਦਾ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਸਤਿਕਾਰ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਗਰਚਾ ਪਰਿਵਾਰ ਕੈਨੇਡਾ ਵੱਲੋਂ -ਪੰਜਾਬੀ ਅਧਿਆਪਕਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਪੁਰਸਕਾਰਾਂ ਦੀ ਲੜੀ ਜਾਰੀ ਰੱਖਦੇ ਹੋਏ ਗੁਰੂ ਨਾਨਕ ਕਾਲਜ ਫਾਰ ਵੂਮੈਨ ਲੁਧਿਆਣਾ ਦੀਆਂ ਦੋ ਅਧਿਆਪਕਾਵਾਂ ਦਾ ਸਨਮਾਨ
Next articleਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ