HOME ਐਮਪੀ ਔਜਲਾ ਨੇ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰ ਲਈ...

ਐਮਪੀ ਔਜਲਾ ਨੇ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਕੋਲੋਂ ਕੀਤੀ ਮੰਗ

3
ਲੰਮੇ ਸਮੇਂ ਤੋਂ ਕੀਤੀ ਜਾ ਰਹੀ ਉਕਤ ਮੰਗ ਹੁਣ ਪੂਰੀ ਕੀਤੀ ਜਾਣੀ ਚਾਹੀਦੀ ਹੈ। ਕੈਪਸਨ ਐਮਪੀ ਔਜਲਾ ਦੀ ਇੱਕ ਤਸਵੀਰ

ਵੈਨਕੂਵਰ,   (ਸਮਾਜ ਵੀਕਲੀ)   (ਮਲਕੀਤ ਸਿੰਘ)– ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜਵਾਨ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਦੌਰੇ ਤੇ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਈ ਹੈ | ਇਸ ਸਬੰਧੀ ਸ੍ਰੀ ਔਜਲਾ ਵੱਲੋਂ ਭਾਰਤ ਦੌਰੇ ਤੇ ਆਏ ਕਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਸਭ ਤੋਂ ਪਹਿਲਾਂ ਭਾਰਤ ਦੌਰੇ ਸਬੰਧੀ ‘ਜੀ ਆਇਆ’ ਆਖਿਆ ਗਿਆ ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਉਂਦਿਆਂ ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਦੁਨੀਆਂ ਭਰ ਚ ਵੱਸਦੇ ਲੱਖਾਂ ਲੋਕਾਂ ਦੇ ਵਿਸ਼ਵਾਸ ਅਤੇ ਭਾਵਨਾ ਦਾ ਅਹਿਮ ਕੇਂਦਰ ਹੈ ਜਿਸ ਕਾਰਨ ਕਨੇਡਾ ਤੋ ਵੱਡੀ ਗਿਣਤੀ ਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਜੜਾਂ ਪੰਜਾਬ ਦੇ ਨਾਲ ਨਾਲ ਧਾਰਮਿਕ ਸ਼ਹਿਰ ਅੰਮ੍ਰਿਤਸਰ ਦੇ ਨਾਲ ਜੁੜੀਆਂ ਹੋਈਆਂ ਹਨ ਇਸ ਲਈ ਕਨੇਡਾ ਦੇ ਮਹਾਨਗਰ ਵੈਨਕੂਵਰ ਅਤੇ ਟੋਰੰਟੋ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਪ੍ਰਵਾਸੀ ਪੰਜਾਬੀਆਂ ਵੱਲੋਂ  |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleThe Death of Khamenei and the Dawn of a New Middle East Crisis
Next articleਰਾਹੋਂ ਵਿਖੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜਗ੍ਹਾ ਦਿੱਤੀ ਜਾਵੇ – ਸਿਮਰਨਜੋਤ ਭਾਰਤੀ