HOME ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਾਂਸ਼ੀ ਰਾਮ...

ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਾਂਸ਼ੀ ਰਾਮ ਸੂਰਮਾ ਲੈਕੇ ਹਾਜ਼ਰ ਹਨ — ਮਿਸ਼ਨਰੀ ਗਾਇਕ ਮਲਕ, ਮਹਿੰਮੀ।

3

 ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਮਿਸ਼ਨਰੀ ਗੀਤ ਲੈਕੇ ਹਾਜ਼ਰ ਹਨ ਮਿਸ਼ਨਰੀ ਗਾਇਕ ਗੋਲਡੀ ਮਲਕ ਅਤੇ ਮਿਸ਼ਨਰੀ ਗਾਇਕ ਜੀਵਨ ਮਹਿੰਮੀ ਲੈਕੇ ਹਾਜ਼ਰ ਹਨ ਲੋਕਾਂ ਦੀ ਕਚਿਹਰੀ ਵਿੱਚ ਜੋ ਜੋਂ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੇ ਆਪਣੇ ਜੀਵਨ ਵਿੱਚ ਸੰਘਰਸ਼ ਵਿੱਚ ਜਿਹੜੀਆਂ ਪ੍ਰਾਪਤੀਆਂ ਕੀਤੀਆਂ ਉਨ੍ਹਾਂ ਪ੍ਰਾਪਤੀਆਂ ਨੂੰ ਗਾਇਆ ਹੈ ਬਹੁਤ ਹੀ ਮੇਹਨਤ ਅਤੇ ਲਗਨ ਨਾਲ ਦੋਵਾਂ ਕਲਾਕਾਰਾਂ ਨੇ ਆਪਣੇ ਮਿਸ਼ਨ ਪ੍ਰਤੀ ਵਫ਼ਾਦਾਰੀ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਗੀਤ ਨੂੰ ਲਿਖਿਆ ਹੈ ਗੋਲਡੀ ਮਲਕ ਨੇ ਅਤੇ ਵਿਸ਼ੇਸ਼ ਧੰਨਵਾਦ ਕੀਤਾ ਹੈ ਚੰਚਲ ਮੱਲ ਅਤੇ ਵਿੱਕੀ ਮੱਲ ,ਰਵੀ ਹੰਸ ਨੇ ਮਿਸ਼ਨਰੀ ਵਰਕਰਾਂ ਨੇ ਇਸ ਗੀਤ ਨੂੰ ਬਹੁਤ ਹੀ ਪਿਆਰ ਦੇਣਾ ਹੈ ਅੱਜ ਇਨ੍ਹਾਂ ਗਾਇਕਾਂ ਨੇ ਕਾਂਸ਼ੀ ਰਾਮ ਸੂਰਮਾ ਪੋਸਟਰ ਰਿਲੀਜ਼ ਕੀਤਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
Next articleਸਰਦਾਰ ਬਲਜੀਤ ਸਿੰਘ ਸਲਾਣਾ ਨੂੰ ਬਹੁਜਨ ਸਮਾਜ ਪਾਰਟੀ ਦਾ ਨਾਭਾ ਤੋਂ ਇੰਨਚਾਰ ਲਗਾਇਆ ਗਿਆ