ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਭਰਥਲਾ ਨੇੜੇ ਟੋਲ ਪਲਾਜ਼ਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਸੀ ।ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇੱਕ ਐਕਸ ਯੂ ਵੀ 700 ਜਿਸ ਦਾ ਨੰਬਰ ਐਚ ਪੀ 63 ਸੀ 4315 ਹੈ ਜੋ ਬਲਾਚੌਰ ਸਾਇਡ ਰੋਪੜ੍ਹ ਸਾਇਡ ਵੱਲ ਜਾ ਰਹੀ ਸੀ ਇਸ ਕਾਰ ਸੰਜੀਵ ਪੁਰੀ ਪੁੱਤਰ ਸੁਗਰੀਵ ਲਾਲ ਵਾਸੀ ਸੰਜੋਲੀ ਸ਼ਿਮਲਾ (ਹਿਮਾਚਲ ਪ੍ਰਦੇਸ਼ )ਚਲਾ ਰਿਹਾ ਜੋ ਕਿ ਆਪਣੇ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ਿਮਲਾ ਜਦੋਂ ਕਾਰ ਭਰਥਲਾ ਨੇੜੇ ਟੋਲ ਪਲਾਜ਼ਾ ਬੱਛੂਆਂ ਨੇੜੇ ਤਾਂ ਸਤੁੰਨਲ ਵਿਗੜ ਜਿਸ ਖੰਬੇ ਨਾਲ ਟਕਰਾ ਕਾਰ ਪਲਟ ਗਈ ਜਿਸ ਨਾਲ ਕਾਰ ਨੂੰ ਅੱਗ ਅਤੇ ਕਾਰ ਸੰਜੀਵ ਪੁਰੀ ਅਤੇ ਉਸ ਦੇ ਪਰਿਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਮੌਕੇ ਤੇ ਖੜੇ ਲੋਕਾਂ ਕਾਰ ਬਾਹਰ ਕੱਢਿਆ ਅਤੇ ਐਸ ਐਸ ਐਫ ਦੀ ਟੀਮ ਉਨ੍ਹਾਂ ਡਾਕਟਰੀ ਸਹਾਇਤਾ ਦਿੱਤੀ ਜਿਸ ਤੋਂ ਰਾਹਗੀਰਾਂ ਦੀ ਮਦਦ ਗੱਡੀ ਦੀ ਅੱਗ ਬਜਾਈ ਗਈ ਇਸ ਹਾਦਸੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਮੰਗਵਾ ਕੇ ਕਾਰ ਨੂੰ ਸਿੱਧਾ ਕਰਵਾ ਸਾਇਡ ਤੇ ਕਰਵਾਇਆ ਅਤੇ ਆਵਾਜਾਈ ਸੁਚਾਰੂ ਢੰਗ ਬਹਾਲ ਕਰਵਾਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



