HOME ਟੌਂਸਾ ਵਿਖੇ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਦਿਹਾੜਾ ਮਨਾਇਆ 

ਟੌਂਸਾ ਵਿਖੇ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਦਿਹਾੜਾ ਮਨਾਇਆ 

7
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਪਿੰਡ ਟੌਂਸਾ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਬਾਬਾ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਣਨਾ ਪਾਇਆ ਗਿਆ ਇਸ ਮੌਕੇ ਬਾਬਾ ਸਾਹਿਬ ਦੀ ਜੀਵਨੀ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਇਸ ਮੌਕੇ ਸੰਗਤਾਂ ਲਈ ਚਾਹ ਪਕੌੜਿਆਂ ਦੇ ਅਟੁੱਟ ਲੰਗਰ ਵਰਤਾਏ ਗਏ ਇਸ ਮੌਕੇ ਸੰਗਤਾਂ ਵਿੱਚ ਧਰਮਪਾਲ ਕਟਾਰੀਆ ਮੈਂਬਰ ਜਿਲ੍ਹਾਂ ਪਰਿਸ਼ਦ, ਸਰਪੰਚ ਕੁਲਵੰਤ ਕੌਰ, ਮਨਜੀਤ ਸਿੰਘ ਪ੍ਰਧਾਨ, ਹੁਸਨ ਲਾਲ, ਕੁਲਦੀਪ ਕੁਮਾਰ, ਰੂਪਲਾਲ, ਗੁਰਦੇਵ ਸਿੰਘ, ਮੰਗਤ ਰਾਮ, ਜਸਪਾਲ ਸਿੰਘ, ਗੁਰਦੀਪ ਸਿੰਘ, ਗੁਲਜ਼ਾਰਾ ਰਾਮ, ਦੇਵ ਰਾਜ ਭੁੱਟਾ, ਆਦਿ ਸੰਗਤਾਂ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦਿਲ ਦਹਿਲਾ ਦੇਣ ਵਾਲਾ ਹਾਦਸਾ: ਵ੍ਰਿੰਦਾਵਨ ਨਾਵ ਹਾਦਸੇ ‘ਚ ਲੁਧਿਆਣਾ ਦੀ ਵਿਦਿਆਰਥਣ ਡਿੰਕੀ ਦੀ ਮੌਤ
Next articleਭਾਰਤ ਦੇ ਮਹਾਨ ਨਾਇਕ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸਮਾਨਤਾ ਅਤੇ ਇਨਸਾਫ਼ ਦੀ ਲਹਿਰ