HOME ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ...

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

5

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ ਇਸ ਟ੍ਰੇਨਿੰਗ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਦੇ ਵਲੋਂ ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਨਵਾਂਸ਼ਹਿਰ ਵਿਖੇ ਜ਼ਮੀਨੀ ਪੱਧਰ ‘ਤੇ ਸੰਗਠਨ ਦੀ ਮਜ਼ਬੂਤੀ ਲਈ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ ਦੇ ਪ੍ਰਸਿੱਧ ਸਮਾਜਸੇਵੀ ਧਰਮਬੀਰ ਨਾਂਦਲ ਦਾ ਦੇਹਾਂਤ, ਸਮਾਜ ਵਿੱਚ ਡੂੰਘੀ ਖਾਲੀਪਨ
Next articleNZ and India sign Free Trade Agreement