HOME ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

2

    (ਸਮਾਜ ਵੀਕਲੀ)   ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ -ਸੰਸਥਾ ਦੇ ਸੰਸਥਾਪਕ ਸੰਚਾਲਕ ਦਵਿੰਦਰ ਸਿੰਘ ਸੇਖਾ ਵੱਲੋਂ -ਸੰਸਥਾ ਦੇ ਵਿਕਾਸ ਅਤੇ ਪਸਾਰ ਲਈ ਨਿਭਾਈਆਂ ਸੇਵਾਵਾਂ ਲਈ ਸ਼ੁਕਰਾਨਾ ਕਰਨ ਅਤੇ -ਉਨ੍ਹਾਂ ਦੇ ਅਮਰੀਕਾ ਜਾ ਕੇ ਜਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਤੇ ਸ਼ੁਭ ਕਾਮਨਾਵਾਂ ਦੇਣ ਲਈ -4 ਮਈ 2026 ਨੂੰ ਇੱਕ ਸੰਖੇਪ ਸਮਾਗਮ ਰਚਿਆ ਗਿਆ ਅਤੇ ਉਨ੍ਹਾਂ ਨੂੰ ‘ਸ੍ਰ ਮਿਲਖਾ ਸਿੰਘ ਗਰਚਾ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। -ਸਮਾਗਮ ਵਿੱਚ ਸੰਸਥਾ ਦੇ ਸੰਚਾਲਕ ਮਿੱਤਰ ਸੈਨ ਮੀਤ, ਪ੍ਰੋਫੈਸਰ ਇੰਦਰਪਾਲ ਸਿੰਘ, ਕੁਲਵਿੰਦਰ ਸਿੰਘ ਸਿੱਧੂ ਅਤੇ ਸੁੱਖਿੰਦਰਪਾਲ ਸਿੰਘ ਸਿੱਧੂ ਹਾਜ਼ਰ ਰਹੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਧਰਮ ਪਤਨੀ ਦਾ 72ਵਾਂ ਜਨਮ ਦਿਨ
Next articleਚੌਥੀ ਸਬ ਜੂਨੀਅਰ ਸਸਟੌਬਾਲ ਚੈਪੀਅਨਸ਼ਿਪ ਵਿੱਚ ਪਹਿਲੇ ਮੈਚ ਦੌਰਾਨ ਪੰਜਾਬ ਨੇ ਹਰਿਆਣਾ ਨੂੰ ਹਰਾਇਆ