HOME ਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ 31 ਮਈ ਤੋਂ ਸ਼ੁਰੂ

ਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ 31 ਮਈ ਤੋਂ ਸ਼ੁਰੂ

3

ਫਿਲਂਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸ਼ਹੀਦ ਬਾਬਾ ਦੀਪ ਸਿੰਘ ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਵਲੋਂ ਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ 31 ਮਈ ਤੋਂ ਲੈ ਕੇ 11 ਜੂਨ ਤੱਕ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਤੇ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਗੁ. ਦੇਗਸਰ ਸਾਾਹਿਬ, ਗੁ ਬਾਬਾ ਮੋਤੀ ਰਾਮ, ਫਤਿਹਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ, ਗੁਰੂ ਕਾ ਤਾਲ ਆਗਰਾ, ਗੁ ਦਮਦਮਾ ਸਾਹਿਬ ਆਗਰਾ, ਸ਼ੇਰ ਸ਼ਿਕਾਰ ਸਾਹਿਬ ਮਚਕੁੰਡ, ਗੁ ਸ਼ਿਵਪੁਰੀ, ਦਮਦਮਾ ਸਾਹਿਬ ਬਿਆਵਰਾ, ਗੁਰੂ ਨਾਨਕ ਘਾਟ ਉਜੈਨ, ਗੁਰਦੁਆਰਾ ਪ੍ਰਭੂ ਮਿਲਾਪ ਬਲਵਾੜਾ,  ਬੜੀ ਸੰਗਤ ਸਾਹਿਬ ਬੁਰਹਾਨਪੁਰ, ਗੁਰਦੁਆਰਾ ਬਾਬਾ ਨਾਮਦੇਵ ਬਰਸੀ, ਘਰ ਬਾਬਾ ਨਾਮਦੇਵ ਜੀ, ਗੁਰਦੁਆਰਾ ਲੰਗਰ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਨਾਂਦੇੜ ਸਾਹਿਬ ਹੋਰ ਗੁਰਦੁਆਰੇ, ਨਾਨਕ ਝੀਰਾ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਜਨਮ ਅਸਥਾਨ ਭਾਈ ਸਾਹਿਬ ਸਿੰਘ ਜੀ, ਗੁਰਦੁਆਰਾ ਚਾਰ ਸਾਹਿਬਜ਼ਾਦੇ, ਗੁਪਤਸਰ ਸਾਹਿਬ, ਗੁਰਦੁਆਰਾ ਗੁਰੂ ਨਾਨਕ ਸਾਹਿਬ ਧੁਲੀਆ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਇੰਦੌਰ, ਗੁਰਦੁਆਰਾ ਦਾਤਾ ਬਣਦੀ ਛੋੜ ਗਵਾਲੀਅਰ, ਰਕਾਬ ਗੰਜ ਸਾਹਿਬ, ਬੰਗਲਾ ਸਾਹਿਬ, ਸੀਸ ਗੰਜ ਸਾਹਿਬ, ਗੁਰਦੁਆਰਾ ਪਾਤਸ਼ਾਹੀ 9ਵੀ ਤਰਾਵੜੀ, ਗੁਰਦੁਆਰਾ ਪਾਤਸ਼ਾਹੀ 6ਵੀ ਕੁਰੂਕਸ਼ੇਤਰ, ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਆਦਿ ਗੁਰਦਵਾਰਿਆ ਦੇ ਦਰਸ਼ਨ ਦੀਦਾਰੇ ਸੰਗਤਾਂ ਨੂੰ ਕਰਵਾਏ ਜਾਣਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੁਲਿਸ ਚੌਂਕੀ ਅੱਪਰਾ ਦੇ ਬਾਹਰ ਵੱਖ ਵੱਖ ਦਰਜ ਮੁਕੱਦਮਿਆਂ ਵਿੱਚ ਫੜੀਆਂ ਗੱਡੀਆਂ ਨੂੰ ਲੱਗੀ ਅੱਗ
Next articleਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਬਰਸੀ ਨੂੰ ਸਮਰਪਿਤ ਔਜਲਾ ਢੱਕ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ