HOMEਖ਼ਬਰਾਂਪੰਜਾਬੀ ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ 28/05/2026 8 ਸਮਾਜ ਵੀਕਲੀ ਯੂ ਕੇ ਨਿਊਜ਼ੀਲੈਂਡ- ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । Date and Time: Saturday 30 May 2026 , 1PM-6PM Address: Franklin: The Centre 12 Massey Avenue, Pukekohe ਸੱਭ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਖਾਸ ਅਵਸਰ ਤੇ ਹੁਮਹੁਮਾ ਕੇ ਆਪਣੀ ਹਾਜ਼ਰੀ ਭਰਨ । ਬੇਨਤੀ ਕਰਤਾ: ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਦੀ ਸਮੂਹ ਪ੍ਰਬੰਧਕ ਕਮੇਟੀ ।