HOME ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਬੈਕਾਬੂ ਹੋ ਕੇ ਡਿਵਾਈਡਰ ਤੇ...

ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਬੈਕਾਬੂ ਹੋ ਕੇ ਡਿਵਾਈਡਰ ਤੇ ਚੜ੍ਹ ਕੇ ਕਾਰ ਪਲਟਿਆ ਖਾਂਦੀ ਹੋਈ ਸੜਕ ਦੂਸਰੇ ਪਾਸੇ ਡਿੱਗੀ, ਜਾਨੀ ਨੁਕਸਾਨ ਦਾ ਬਚਾਅ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

23
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਰੈਲਮਾਜਰਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਸੀ ਤਾਂ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਕਾਰ ਦੇਖਿਆ ਕਿ ਆਈ 10 ਕਾਰ ਜਿਸ ਦਾ ਨੰਬਰ ਪੀ ਬੀ 46ਜੀ 0097 ਜਿਸਨੂੰ ਸਿਮਰਨਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਮਹਿੰਦੀਪੁਰ ਜ਼ਿਲਾਂ – ਸ.ਭ.ਸ ਨਗਰ ਚਲਾ ਰਿਹਾ ਸੀ ਇਹ ਚੰਡੀਗੜ੍ਹ ਤੌ ਨਵਾਂਸ਼ਹਿਰ ਜਾ ਰਿਹਾ ਸੀ ਜਦੋਂ ਇਹ ਪਿੰਡ ਰੈਲਮਾਜਰਾ ਫੈਕਟਰੀਆਂ ਨਜ਼ਦੀਕ ਪਹੁੰਚੀਆਂ ਤਾਂ  ਅਚਾਨਕ ਸੰਤੁਲਨ ਵਿਗੜ ਗਿਆ ਜਿਸ ਨਾਲ ਕਾਰ ਡਿਵਾਈਡਰ ਤੇ ਜਾ ਚੜ੍ਹੀ ਅਤੇ ਕਾਰ ਬੈਕਾਬੂ ਹੋ ਪਲਟਿਆ ਖਾਂਦੀ ਸੜਕ ਦੇ ਦੂਸਰੇ ਪਾਸੇ ਜਾ ਡਿੱਗੀ ਅਤੇ ਕਾਰ ਮੂੰਹ ਰੋਪੜ੍ਹ ਸਾਇਡ ਨੂੰ ਘੁੰਮ ਗਿਆ ਹਾਦਸਾ ਬੜਾ ਹੀ ਭਿਆਨਕ ਸੀ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਵੱਡਾ ਹਾਦਸਾ ਹੋਣੋ ਟਲ ਗਿਆ । ਐਸ ਐਸ ਐਫ ਦੀ ਟੀਮ ਵਲੋਂ ਹਾਦਸੇ ਸਬੰਧੀ ਚੌਕੀ ਆਸਰੋਂ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੀ ਏ ਯੂ -ਕੇ ਵੀ ਕੇ ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਵਿੱਚ ਫਾਸਫੋਰਸ ਦੀ ਬਹੁਤੀ ਵਰਤੋਂ ਨੂੰ ਠੱਲ੍ਹ ਪਾਉਣ ਲਈ ‘ਖੇਤ ਬਚਾਓ ਅਭਿਆਨ’ ਤਹਿਤ ਵਿਸ਼ੇਸ਼ ਪਹਿਲਕਦਮੀ
Next article​A House Divided: The Challenges Facing the UK Ambedkarite Buddhist Movement