HOME ਸ਼੍ਰੀ ਪੁਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ ਹਲਕਾ ਗੁਰੂ ਹਰ...

ਸ਼੍ਰੀ ਪੁਰਸ਼ੋਤਮ ਲਾਲ ਬਿੱਟੂ ਗਲਹੋਤਰਾ ਨੂੰ ਵਪਾਰ ਵਿੰਗ ਹਲਕਾ ਗੁਰੂ ਹਰ ਸਹਾਇ ਦਾ ਪ੍ਰਧਾਨ ਨਿਯੁਕਤ ਕੀਤਾ

11
ਸ਼੍ਰੀ ਪੁਰਸ਼ੋਤਮ ਲਾਲ ਬਿੱਟੂ ਗਲਹੋਤਰਾ
ਲੁਧਿਆਣਾ   (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.)   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਐਨ.ਕੇ.ਸ਼ਰਮਾ ਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਪੁਰਸ਼ੋਤਮ ਲਾਲ ਬਿੱਟੂ ਗਲਹੋਤਰਾ ਜੀ ਨੂੰ ਵਪਾਰ ਵਿੰਗ ਹਲਕਾ ਗੁਰੂ ਹਰ ਸਹਾਇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਸੀਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਵਪਾਰੀ ਵਰਗ ਦੀਆਂ ਹੱਕੀ ਮੰਗਾਂ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਹਨਾਂ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਮੈਨੂੰ ਇਹ ਮਾਨ-ਸਨਮਾਨ ਬਖਸ਼ਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleReligious Festivals: New Ground for Spreading Communal Hate
Next articleਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 17 ਜੂਨ ਨੂੰ ਪੀ.ਏ.ਯੂ. ਲੁਧਿਆਣਾ ਵਿਖੇ