HOME ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ ਨਵੀ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।

8

  ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਚੰਡੀਗੜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋ ਹੋਈਆ ਹਦਾਇਤਾਂ ਦੀ ਪਾਲਣਾਂ ਅਨੁਸਾਰ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ  ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਜੀਆਂ  ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਜੀਆਂ  ਦੇ ਨਿਰਦੇਸ਼ਾਂ ਤਹਿਤ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ ਮਿਤੀ 21.06.2026 ਨੂੰ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ  ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।  ਇਸ  ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ  ਗਗਨਦੀਪ ਕੌਰ ਵਧੀਕ ਜਿਲ੍ਹਾਂ ਅਤੇ ਸ਼ੈਸਨ ਜੱਜ , ਮਹੇਸ਼ ਕੁਮਾਰ ਸੀ.ਜੇ.ਐਮ , ਤੁਸ਼ਾਰ ਕੌਰ ਥਿੰਦ , ਸਿਵਲ ਜੱਜ (  ਜੂਨੀਅਰ ਡੀਵੀਜ਼ਨ), ਕੋਰਟ ਸਟਾਫ ਅਤੇ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਵੱਲੋ ਭਾਗ ਲਿਆ ਅਤੇ ਇਸ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਅਭਿਆਸ ਕੀਤਾ ਗਿਆਂ । ਇਸ ਤੋ ਇਲਾਵਾ ਨਿਆਂਇਕ ਅਧਿਕਾਰੀਆ ਵੱਲੋ ਕਿਹਾ ਕਿ ਯੋਗਾ ਦਾ ਉਦੇਸ਼ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣਾ ਹੈ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬਾਰਾਦਰੀ ਗਾਰਡਨ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ
Next articleਮਾਨਸਾ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ