HOME ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹਾਦਤ ਦਿਹਾੜੇ ‘ਤੇ “ਸੰਘਰਸ਼ ਦਾ ਦੌਰ” ਕਿਤਾਬ...

ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹਾਦਤ ਦਿਹਾੜੇ ‘ਤੇ “ਸੰਘਰਸ਼ ਦਾ ਦੌਰ” ਕਿਤਾਬ ਸਰੀ, ਕੈਨੇਡਾ ਵਿਖੇ ਹੋਈ ਰਿਲੀਜ਼

3

     (ਸਮਾਜ ਵੀਕਲੀ)   ਆਗੂ ਅਤੇ ਸ਼ਹੀਦਾਂ ਨਾਲ ਪਿਆਰ ਕਰਨ ਵਾਲੇ ਗੁਰਸਿੱਖ ਬੜੇ ਹੀ ਉਤਸ਼ਾਹ ਨਾਲ ਰਿਲੀਜ਼ ਕਰ ਰਹੇ ਹਨ। “ਸੰਘਰਸ਼ ਦਾ ਦੌਰ” ਕਿਤਾਬ ਦਾ ਤੀਸਰਾ ਐਡੀਸ਼ਨ ਵੀ ਜਲਦ ਹੀ ਪਾਠਕਾਂ ਦੇ ਰੂ-ਬਰੂ ਹੋਣ ਵਾਲਾ ਹੈ। ਬੀਬੀ ਰਸ਼ਪਿੰਦਰ ਕੌਰ ਗਿੱਲ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਜਥਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਬੀਬੀ ਰਸ਼ਪਿੰਦਰ ਕੌਰ ਗਿੱਲ ਨੇ ਆਖਿਆ ਕਿ ਉਨ੍ਹਾਂ ਦੀ ਮਿਹਨਤ ਸਫ਼ਲ ਹੋ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ “ਸੰਘਰਸ਼ ਦਾ ਦੌਰ” ਕਿਤਾਬ ਦਾ 90 ਫ਼ੀਸਦੀ ਹਿੱਸਾ ਬਿਲਕੁਲ ਮੁਫ਼ਤ ਵੰਡਿਆ ਗਿਆ ਹੈ ਅਤੇ “ਸਿੱਦਕੀ ਤੇ ਸੰਘਰਸ਼ੀ” ਕਿਤਾਬ ਵੀ ਸ਼ਹੀਦ ਪਰਿਵਾਰਾਂ ਅਤੇ ਸੰਘਰਸ਼ੀ ਸ਼ਖ਼ਸੀਅਤਾਂ ਵਾਸਤੇ ਬਿਲਕੁਲ ਮੁਫ਼ਤ ਰੱਖੀ ਗਈ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 23/06/2026
Next articleਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ