ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਹੇਠ ਰੇਤ ਮਾਫੀਆ, ਲੁੱਟਾਂ ਖੋਹਾਂ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਖ਼ਿਲਾਫ਼ ਬਹੁਜਨ ਸਮਾਜ ਪਾਰਟੀ ਵਲੋਂ ਵਿਸ਼ਾਲ ਰੋਸ ਧਰਨਾ ਮਿਤੀ 4 ਜੁਲਾਈ ਦਿਨ ਸ਼ਨੀਵਾਰ ਨੂੰ ਐੱਸ ਡੀ ਐੱਮ ਦਫ਼ਤਰ ਫਿਲੌਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸਮੁੱਚੀ ਬਸਪਾ ਹਾਈ ਕਮਾਂਡ ਵੱਲੋਂ ਸਾਰੇ ਸਮਾਜ ਨੂੰ ਆਪਣੇ ਅਧਿਕਾਰਾਂ ਤੇ ਭਵਿੱਖ ਦੀ ਰੱਖਿਆ ਲਈ ਇੱਕਜੁੱਟ ਤੇ ਲਾਮਬੰਦ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





