ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ ਅਮਰਚੰਦ ਪਨੇਸਰ ਦੀ ਅੱਜ ਦਿਲ ਦੀ ਧੜਕਣ ਬੰਦ ਹੋ ਜਾਣ ਉਹ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 95 ਵਰਿਆਂ ਦੇ ਸਨ ।ਇਹ ਖਬਰ ਸੁਣਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਡਾ ਐਸ ਕੇ ਪਨੇਸਰ ਅਤੇ ਸੁਰਿੰਦਰ ਕੁਮਾਰ ਪਨੇਸਰ ਪ੍ਰਧਾਨ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਘਰ ਪੁੱਜ ਗਏ ਜਿਨ੍ਹਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਪ੍ਰਗਟਾਵਾ ਕੀਤਾ ਮਾਤਾ ਗੁਰਾਂ ਦੇਵੀ ਪਨੇਸਰ ਦਾ ਅਤਿੰਮ ਸੰਸਕਾਰ 16 ਜੁਲਾਈ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਗਹੂੰਣ ਰੋਡ ਬਲਾਚੌਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






