HOME ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ...

ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ ਰੋਕ

4
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ। ਇਹ ਹੁਕਮ ਹੁਕਮ 16  ਸਤੰਬਰ 2026ਤੱਕ ਲਾਗੂ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਪਿੰਡ ਕਾਹਮਾ ਵਿਖੇ ਪਰਿਵਾਰਾਂ ਨਾਲ ਬਿਤਾਇਆ ਅਹਿਮ ਸਮਾਂ; ‘ਸਤਲੁਜ’ ਫ਼ਿਲਮ ਦੀ ਸਕ੍ਰੀਨਿੰਗ ਦੌਰਾਨ ਇਕੱਠੇ ਦੇਖਿਆ ਸਿਨੇਮਾ
Next articleਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ