HOME ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਵਿਧਾਇਕ ਸ਼ੰਤੋਸ ਕਟਾਰੀਆ ਨੇ ਕੀਤੀ ਅਹਿਮ...

ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਵਿਧਾਇਕ ਸ਼ੰਤੋਸ ਕਟਾਰੀਆ ਨੇ ਕੀਤੀ ਅਹਿਮ ਮੀਟਿੰਗ

5
ਬਲਾਚੌਰ    (ਸਮਾਜ ਵੀਕਲੀ)    (ਜਤਿੰਦਰਪਾਲ ਸਿੰਘ ਕਲੇਰ )-  ਹਲਕਾ ਬਲਾਚੌਰ ਦੇ ਆਪ ਦੇ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਆਪ ਨੇਤਾ ਅਸ਼ੋਕ ਕਟਾਰੀਆ  ਨੇ ਆਪਣੇ ਗ੍ਰਹਿ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ| ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ , ਨੌਜਵਾਨਾ ਨੂੰ ਨਸ਼ੇ ਦੇ ਬੁਰੇ ਪ੍ਰਭਾਵਾ ਪ੍ਰਤੀ ਜਾਗਰੂਕ ਕਰਨਾ ਅਤੇ ਲੋਕ ਭਲਾਈ ਨਾਲ ਸਬੰਧਿਤ ਮੁਦਿਆਂ ਤੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ| ਸਮਾਜ ਵਿਚ ਨਸ਼ੇ ਦੀ ਬੁਰਾਈ ਖਤਮ ਕਰਨਾ ਲਈ ਸਾਂਝੇ ਤੌਰ ਤੇ ਯਤਨਾ ਨੂੰ ਹੋਰ ਮਜਬੂਤ ਕਰਨ  ਅਤੇ ਜਾਗਰੂਕਤਾ ਜਨ ਜਨ ਤਕ ਪਹੁੰਚਣ ਲਈ ਨਿਰੰਤਰ ਕੰਮ  ਲਈ ਪ੍ਰੇਰਿਤ ਕੀਤਾ ਗਿਆ|
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੇਂਦਰ ਸਰਕਾਰ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਟੱਪੀ ਅਤੇ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ – ਪੈਂਥਰ
Next article“ਘਰ-ਘਰ ਹਰਿਆਵਲ” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ