HOME ਅਮਨਜੀਤ ਸਿੰਘ ਖਹਿਰਾ ਨੂੰ ਭਾਰੀ ਸਦਮਾ ਮਾਤਾ ਜੀ ਦੀ ਮੌਤ

ਅਮਨਜੀਤ ਸਿੰਘ ਖਹਿਰਾ ਨੂੰ ਭਾਰੀ ਸਦਮਾ ਮਾਤਾ ਜੀ ਦੀ ਮੌਤ

2
ਹਰਪਾਲ ਕੌਰ ਖਹਿਰਾ
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਗੁਰੀ  -ਯੂ ਕੇ ਤੋ ਪ੍ਰਕਾਸਿਤ ਹੋਣ ਵਾਲੇ ਨਿਰਪੱਖ ਅਖਬਾਰ ‘ਜਨ-ਸਕਤੀ ਨਿਊਜ’ ਦੇ ਸੰਪਾਦਕ ਅਮਨਜੀਤ ਸਿੰਘ ਖਹਿਰਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾ ਦੇ ਸਤਿਕਾਰਯੋਗ ਮਾਤਾ ਜਥੇਦਾਰਨੀ ਹਰਪਾਲ ਕੌਰ ਖਹਿਰਾ ਅਚਾਨਿਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਂਖ ਗਏ।ਮਾਤਾ ਜਥੇਦਾਰਨੀ ਹਰਪਾਲ ਕੌਰ ਖਹਿਰਾ ਦੀ ਮੌਤ ਤੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਇੰਟਰਨੈਸਨਲ ਪੰਥਕ ਦਲ ਦੇ ਸਰਪ੍ਰਸਤ ਭਾਈ ਜਸਵੀਰ ਸਿੰਘ ਖਾਲਸਾ ਰੋਡੇ, ਇੰਟਰਨੈਸਨਲ ਪੰਥਕ ਦਲ ਆਲ ਇਡੀਆ ਦੇ ਕਨਵੀਨਰ ਜਥੇਦਾਰ ਦਲੀਪ ਸਿੰਘ ਚਕਰ, ਇੰਟਰਨੈਸਨਲ ਪੰਥਕ ਦਲ ਪੰਜਾਬ ਦੇ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਚਕਰ, ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਐਸ
ਆਰ ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਰਪੰਚ ਗੁਰਮੇਲ ਸਿੰਘ ਮੱਲ੍ਹਾ, ਸਾਬਕਾ ਸਰਪੰਚ ਹਰਬੰਸ ਸਿੰਘ ਢਿੱਲੋ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਮਾਰਕੀਟ ਕਮੇਟੀ ਜਗਰਾਉ ਦੇ ਚੇਅਰਮੈਨ ਕਰਮਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਸਰਪੰਚ ਪਾਲੀ ਡੱਲਾ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਸਰਪੰਚ ਨਿੱਪਾ ਹਠੂਰ, ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ, ਸਰਪੰਚ ਸੋਹਣ ਸਿੰਘ ਚਕਰ, ਸਰਪੰਚ ਗੁਰਬਖਸ ਸਿੰਘ ਖੋਖਰ ਰਸੂਲਪੁਰ, ਪ੍ਰਧਾਨ ਨਿਰਮਲ ਸਿੰਘ ਡੱਲਾ, ਪ੍ਰਧਾਨ ਜੋਰਾ ਸਿੰਘ ਡੱਲਾ, ਪ੍ਰਧਾਨ ਗੁਰਜੰਟ ਸਿੰਘ ਡੱਲਾ, ਪ੍ਰਧਾਨ ਕੁਲਦੀਪ ਸਿੰਘ ਡੱਲਾ, ਪ੍ਰਧਾਨ ਸੰਦੀਪ ਸਿੰਘ ਮੱਲ੍ਹਾ, ਪ੍ਰਧਾਨ ਸੁਖਦੀਪ ਸਿੰਘ ਨੀਟੂ ਰਸੂਲਪੁਰ, ਸਾਬਕਾ ਸਰਪੰਚ ਜੋਗਿੰਦਰ ਸਿੰਘ ਰਸੂਲਪੁਰ, ਯੂਥ ਆਗੂ ਜੋਤੀ ਧਾਲੀਵਾਲ ਮੱਲ੍ਹਾ, ਯੂਥ ਆਗੂ ਰਾਮ ਸਿੰਘ ਸਰਾਂ, ਪੰਚ ਇੰਦਰਜੀਤ ਸਿੰਘ ਮੱਲ੍ਹਾ, ਪ੍ਰਧਾਨ ਤਰਸੇਮ ਸਿੰਘ ਹਠੂਰ, ਇਲਾਕੇ ਦੀਆ ਸਮੂਹ ਪੱਤਰਕਾਰ ਯੂਨੀਅਨ ਅਤੇ ਇਲਾਕੇ ਦੀਆ ਗ੍ਰਾਮ ਪੰਚਾਇਤਾ ਨੇ ਸੰਪਾਦਕ
ਅਮਨਜੀਤ ਸਿੰਘ ਖਹਿਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਨੰਬੜਦਾਰ ਇੰਦਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਾਤਾ ਜੀ ਦੀ ਵਿਛਡੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਸਹਿਜ ਪਾਠਾ ਦੇ ਭੋਗ 26 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸੋਢੀਵਾਲਾ ਵਿਖੇ ਦੁਪਹਿਰ 12 ਵਜੇ ਤੋ ਲੈ ਕੇ ਇੱਕ ਵਜੇ ਤੱਕ ਪਾਏ ਜਾਣਗੇ।ਇਸ ਸਰਧਾਜਲੀ ਸਮਾਗਮ ਵਿਚ ਵੱਖ-ਵੱਖ ਪਾਰਟੀਆ ਦੇ ਆਗੂ ਜਥੇਦਾਰਨੀ ਹਰਪਾਲ ਕੌਰ ਖਹਿਰਾ ਨੂੰ ਸਰਧਾ ਦੇ ਫੁੱਲ ਭੇਂਟ ਕਰਨਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ.ਬੀ.ਆਰ ਅੰਬੇਡਕਰ ਹਿਊਮਨ ਰਾਈਟਸ ਐਂਡ ਵੈਲਫੇਅਰ ਫਾਊਡੇਸ਼ਨ ਵੱਲੋਂ ਸਫਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
Next articleਬੀਬੀ ਸੁਰਿੰਦਰ ਕੌਰ ਰਸੂਲਪੁਰ ਨੂੰ ਵੱਖ-ਵੱਖ ਸਖਸੀਅਤ ਨੇ ਦਿੱਤੀਆ ਸਰਧਾਜਲੀਆ