ਭਗਵੰਤ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਨੂੰ ਅਹੁਦੇ ਤੋਂ ਹਟਾਉਣ: ਰਾਜਪਾਲ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ। ਸ੍ਰੀ ਗੋਸਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਾਜਪਾਲ, ਜੋ ਪੀਏਯੂ ਦੇ ਚਾਂਸਲਰ ਵੀ ਹਨ, ਨੇ ਕਿਹਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ ਗਈ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੋਜਰ ਬਿੰਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਨਵੇਂ ਪ੍ਰਧਾਨ ਚੁਣੇ
Next articleਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਵੱਲੋਂ ਆਏ ਡਰੋਨ ਨੂੰ ਸੁੱਟਿਆ, ਢਾਈ ਕਿਲੋ ਹੈਰੋਇਨ ਬਰਾਮਦ