ਖੇਡ ਜਗਤ ਕਬੱਡੀ ਨੂੰ ਪਿਆ ਵੱਡਾ ਘਾਟਾ

ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੀਰਾਂਵਾਲੀ ਦਾ ਸਟਾਰ ਜਾਫੀ ਸਿੱਪੀ ਖੀਰਾਂਵਾਲੀ ਦਾ ਦੇਹਾਂਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੀਰਾਂਵਾਲੀ ਮਾਂ ਖੇਡ ਕਬੱਡੀ ਦੇ ਸਟਾਰ ਜਾਫੀ ਸਿੱਪੀ ਖੀਰਾਂਵਾਲੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਪੀ ਖੀਰਾਂਵਾਲੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਜਿਸਦੇ ਚਲਦਿਆਂ ਅੱਜ ਉਸਦੀ ਮੌਤ ਹੋ ਗਈ ਹੈ। ਸਿੱਪੀ ਦੀ ਇਸ ਬੇਵਕਤੀ ਮੌਤ ਨੇ ਜਿੱਥੇ ਉਸਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਥੇ ਹੀ ਖੇਡ ਜਗਤ ਕਬੱਡੀ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਤਲਬਖੋਰੀ ਦੁਨੀਆਂ ਦਾ ਵਸੇਬਾ
Next articleਫੈਪ ਵੱਲੋਂ ਸਰਬੋਤਮ ਅਧਿਆਪਕ ਅਵਾਰਡ ਨਾਲ ਐਚ.ਪੀ.ਮਾਡਲ ਸਕੂਲ ਦਾ ਅਧਿਆਪਕ ਹਨੀ ਸਨਮਾਨਿਤ