ਪੰਜਾਬ ਦੇ ਮੁੱਖ ਮੰਤਰੀ ਦੇ ਘਰ ਧੀ ਨੇ ਜਨਮ ਲਿਆ ਲੋਕਾਂ ਵੱਲੋਂ ਵਧਾਈਆਂ 

ਬਲਬੀਰ ਸਿੰਘ ਬੱਬੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਸ ਤੋਂ ਬਾਅਦ ਉਹਨਾਂ ਨੇ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਕਰਵਾਇਆ ਡਾਕਟਰ ਗੁਰਪ੍ਰੀਤ ਕੌਰ ਗਰਭਪਤੀ ਸਨ ਤੇ ਅੱਜ ਉਹਨਾਂ ਦੀ ਕੁੱਖੋਂ ਇੱਕ ਲੜਕੀ ਨੇ ਜਨਮ ਲਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਵੀਡੀਓ ਜਾਰੀ ਕਰਕੇ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਲੜਕੀ ਪੈਦਾ ਹੋਣ ਉੱਤੇ ਉਹ ਖੁਦ ਲੋਕਾਂ ਨੂੰ ਵਧਾਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕਰ ਰਹੇ ਹਨ ਤੇ ਲੋਕ ਵੀ ਉਹਨਾਂ ਨੂੰ ਵਧਾਈਆਂ ਦੇ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਗਲਾ ਪੰਜਾਬ ਲੁੱਟ ਖਾ ਲਿਆ/ ਸੁਖਦੇਵ ਸਿੰਘ ਭੁੱਲੜ
Next articleਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ-ਕਾਪੀਆਂ ਦੇ ਨਾਮ ਤੇ ਹੁੰਦੀ ਲੁੱਟ