ਰਣਬੀਰ ਕਪੂਰ ਤੇ ਆਲੀਆ ਭੱਟ ਦੇ ਘਰ ਧੀ ਨੇ ਜਨਮ ਲਿਆ

ਮੁੰਬਈ (ਸਮਾਜ ਵੀਕਲੀ) : ਆਲੀਆ ਭੱਟ ਅਤੇ ਰਣਬੀਰ ਕਪੂਰ ਬੱਚੀ ਦੇ ਮਾਤਾ-ਪਿਤਾ ਬਣ ਗਏ ਹਨ। ਆਲੀਆ, ਜਿਸ ਨੇ ਇਸ ਸਾਲ ਜੂਨ ਵਿੱਚ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ, ਨੇ ਦੱਖਣੀ ਮੁੰਬਈ ਦੇ ਐੱਚਐੱਨ ਰਿਲਾਇੰਸ ਹਸਪਤਾਲ ਵਿੱਚ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਹਸਪਤਾਲ ਦੇ ਸੂਤਰਾਂ ਮੁਤਾਬਕ ਜੋੜੇ ਦੇ ਘਰ ਲੜਕੀ ਨੇ ਜਨਮ ਲਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟੀ-20 ਵਿਸ਼ਵ ਕੱਪ ਕ੍ਰਿਕਟ: ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾਇਆ, ਭਾਰਤ ਸੈਮੀਫਾਈਨਲ ’ਚ ਪੁੱਜਿਆ
Next articleਗੋਲੀ ਲੱਗਣ ਕਾਰਨ ਜ਼ਖ਼ਮੀ ਇਮਰਾਨ ਖ਼ਾਨ ਦੋ-ਤਿੰਨ ਦਿਨਾਂ ਦੌਰਾਨ ਮੁੜ ਸਿਆਸੀ ਮੈਦਾਨ ’ਚ ਡਟਣਗੇ