ਲੁਧਿਆਣਾ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐੱਸਐੱਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly