ਗੁਰੂ ਨਾਨਕ ਨੈਸ਼ਨਲ ਕਾਲਜ ਕੋ- ਐਡ ਨਕੋਦਰ ਦੀ ਵਿਦਿਆਰਥਣ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਵਿਚ ਸੋਲੋ ਭੰਗੜਾ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕੀਤਾ 

ਕਾਲਜ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ 
ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)-ਗੁਰੂ ਨਾਨਕ ਨੈਸ਼ਨਲ ਕਾਲਜ ਕੋ- ਐਡ ਨਕੋਦਰ ਦੀ ਵਿਦਿਆਰਥਣ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਵਿਚ ਸੋਲੋ ਭੰਗੜਾ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕੀਤਾ । ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ ਕਿ +2 ਕਮਾਰਸ ਵਿਭਾਗ ਦੀ ਵਿਦਿਆਰਥਣ ਯਸ਼ਵਾਗੀ ਸ਼ਾਨ ਏ ਪੰਜਾਬ ਲੋਕ ਨਾਚ ਅਕੈਡਮੀ ਵਲੋ ਸਿੱਖ ਨੈਸ਼ਨਲ ਕਾਲਜ ਬੰਗਾ ਵਿੱਚ ਦੂਜਾ ਸੋਲੋ ਭੰਗੜਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਯਸ਼ਵਾਗੀ ਨੇ 40 ਵਿਦਿਅਰਥੀਆ ਵਿੱਚੋ ਦੂਜਾ ਸਥਾਨ ਹਾਸਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਕਾਲਜ ਪਹੁੰਚਣ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਬਲ ਕੁਮਾਰ ਜੋਸ਼ੀ ਜੀ ਤੇ ਸਕੂਲ ਕੋਡੀਨੇਟਰ ਮੈਡਮ ਖੁਸ਼ਦੀਪ ਕੌਰ ਨੇ ਵਿਦਿਆਰਥਣ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਤੇ ਉਸ ਦੇ ਹੌਸਲੇ ਤੇ ਉਤਸ਼ਾਹ ਨੂੰ ਹੋਰ ਵਧਾਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਏਹੁ ਹਮਾਰਾ ਜੀਵਣਾ ਹੈ -383
Next articleਸਰਕਾਰ ਹੜ੍ਹਾਂ ਦੇ ਪਾਣੀਆਂ ਨਾਲ ਤਬਾਹ ਹੋਏ ਘਰਾਂ ਲਈ ਪ੍ਰਤੀ  ਮਕਾਨ 5 ਲੱਖ ਮੁਆਵਜ਼ਾ ਦੇਵੇ_ ਨਿਰਮਲ ਸਿੰਘ ਮਾਣੂੰਕੇ