ਅਮਰੀਕਾ ਦੀ ਅਦਾਲਤ ਨੇ ਨੀਰਵ ਮੋਦੀ ਤੇ ਉਸ ਦੇ ਦੋ ਸਾਥੀਆਂ ਦੀ ਪਟੀਸ਼ਨ ਰੱਦ ਕੀਤੀ

Nirav Modi.

ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕੀ ਅਦਾਲਤ ਨੇ ਭਾਰਤ ਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਉਸ ਦੇ ਦੋ ਸਾਥੀਆਂ ਵੱਲੋਂ ਦਾਇਰ ਉਨ੍ਹਾਂ ਅਪੀਲਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਤਿੰਨ ਕੰਪਨੀਆਂ ਦੇ ਟਰੱਸਟੀ ਵੱਲੋਂ ਉਨ੍ਹਾਂ ’ਤੇ ਲਗਾਏ ਧੋਖਾਧੜੀ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਅਕਾਲੀ ਦਲ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ: ਜੁਨੇਜਾ ਪਟਿਆਲਾ (ਸ਼ਹਿਰੀ), ਬਲਦੇਵ ਮਾਨ ਸੁਨਾਮ ਤੇ ਲੌਂਗੋਵਾਲ ਲਹਿਰਾਗਾਗਾ ਤੋਂ ਲੜਨਗੇ ਚੋਣ
Next articleਰੇਲਵੇ ਬੋਰਡ ਨੇ ਆਈਆਰਐੱਸਡੀਸੀ ਨੂੰ ਬੰਦ ਕੀਤਾ, ਮਹੀਨੇ ’ਚ ਦੂਜੇ ਅਦਾਰੇ ਨੂੰ ਲਗਾਇਆ ਤਾਲਾ