ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ

ਮਾਨਸਾ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ, ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ‌ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸਾਰੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਸ਼ਕਰ ਵੱਲੋਂ ਚੰਡੀਗੜ੍ਹ, ਸ਼ਿਮਲਾ ਤੇ ਅੰਬਾਲਾ ਕੈਂਟ ਸਣੇ ਕਈ ਸ਼ਹਿਰਾਂ ਦੇ ਰੇਲਵੇ ਸਟੇਸ਼ਨ ਤੇ ਮੰਦਰ-ਗੁਰਦੁਆਰੇ ਉਡਾਉਣ ਦੀ ਧਮਕੀ
Next articleਗਣਤੰਤਰ ਦਿਵਸ ਹਿੰਸਾ: ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ