ਮਹਿਤਪੁਰ- (ਕੁਲਵਿੰਦਰ ਚੰਦੀ )(ਸਮਾਜ ਵੀਕਲੀ) – ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਹੰਗਾਮੀ ਮੀਟਿੰਗ ਜੇ ਕੇ ਰੈਸਟੋਰੈਂਟ ਮਹਿਤਪੁਰ ਵਿੱਖੇ ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਡੋਰ ਟੂ ਡੋਰ ਮੁਹਿੰਮ ਦੀਆਂ ਟੀਮਾਂ ਬਣਾਈਆਂ ਗਈਆਂ ਇਸ ਮੀਟਿੰਗ ਵਿੱਚ ਇਲੈਕਸ਼ਨ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹਰਵਿੰਦਰ ਸਿੰਘ ਮਠਾੜੂ, ਕਿ੍ਸ਼ਨ ਕੁਮਾਰ ਬਿੱਟੂ, ਨਵਦੀਪ ਕੁਮਾਰ, ਜਗਪਾਲ ਸਿੰਘ ਬਾਲੋਕੀ, ਉਮ ਪ੍ਰਕਾਸ਼, ਪਰਮਿੰਦਰ ਸਿੰਘ, ਪਰਮਜੀਤ ਸਿੰਘ , ਮਨਜੀਤ ਸਿੰਘ, ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly