ਆਮ ਆਦਮੀ ਪਾਰਟੀ ਦੀ ਸਰਕਾਰ ਖਟਕੜਕਲਾਂ ਵਿੱਚ ਸਹੁੰ ਚੁੱਕੇਗੀ, ਤਰੀਕ ਦਾ ਐਲਾਨ ਛੇਤੀ: ਭਗਵੰਤ ਮਾਨ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਚੋਣਾਂ ਦੇੇ ਰੁਝਾਨ: ਆਪ 92, ਕਾਂਗਰਸ 18, ਭਾਜਪਾ 2 ਤੇ ਅਕਾਲੀ ਦਲ 4 ਸੀਟਾਂ ’ਤੇ ਅੱਗੇ
Next articleਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ