ਆਮ ਆਦਮੀ ਪਾਰਟੀ ਨੇ ਕੀਤੀ ਉਮੀਦਵਾਰਾ ਦੀ ਪਹਿਲੀ ਸੂਚੀ ਜਾਰੀ

ਮਹਿਤਪੁਰ/ਹਰਜਿੰਦਰ ਸਿੰਘ ਚੰਦੀ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਾਹਕੋਟ ਰਤਨ ਸਿੰਘ ਕਾਕੜ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਆਪ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਆਪ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਵਲੋਂ ਆਪ ਕਵੀਨਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ ਜਿਸ ਵਿਚ ਜੈ ਕਿਸ਼ਨ ਰੋੜੀ (ਗੜ ਸ਼ੰਕਰ) ਸਰਬਜੀਤ ਕੌਰ ਮਾਣੂੰਕੇ (ਜਗਰਾਉਂ ) ਮਨਜੀਤ ਬਿਲਾਸਪੁਰ (ਨਿਹਾਲ ਸਿੰਘ ਵਾਲਾ) ਕੁਲਤਾਰ ਸਿੰਘ ਸੰਧਵਾਂ (ਕੋਟ ਕਪੂਰਾ) ਬਲਜਿੰਦਰ ਕੋਰ (ਤਲਵੰਡੀ ਸਾਬੋ) ਪਿ੍ਰੰਸੀਪਲ ਬੁਧ ਰਾਮ ( ਬੁਢਲਾਡਾ) ਹਰਪਾਲ ਸਿੰਘ ਚੀਮਾ (ਦਿੜ੍ਹਬਾ) ਅਮਨ ਅਰੋੜਾ (ਸੁਨਾਮ) ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ) ਕੁਲਵੰਤ ਪੰਡੋਰੀ (ਮਹਿਲ ਕਲਾਂ) ਸ਼ਾਮਲ ਹਨ ਬਾਕੀ ਉਮੀਦਵਾਰਾਂ ਦਾ ਜਲਦ ਐਲਾਨ ਕੀਤਾ ਜਾਵੇਗਾ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਬਜੇ
Next articleਤੇਰੀ ਮਰਜ਼ੀ ਏ